17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਡੀਜ਼ਲ-ਪੈਟਰੋਲ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ ਲੈ ਕੇ ਮੰਤਰੀ ਹਰਪਾਲ ਚੀਮਾ ਦਾ ਬਿਆਨ

ਚੰਡੀਗੜ੍ਹ, 23 ਮਈ- ਪੈਟਰੋਲ ਦੀਆਂ ਕੀਮਤਾਂ 'ਚ ਵਾਧੇ 'ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ...

Ad Position 21
No active advertisement
ਅਜੀਤ ਡੈਸਕ 23-05-2026

ਚੰਡੀਗੜ੍ਹ, 23 ਮਈ- ਪੈਟਰੋਲ ਦੀਆਂ ਕੀਮਤਾਂ 'ਚ ਵਾਧੇ 'ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ "ਪਿਛਲੇ 10 ਦਿਨਾਂ 'ਚ ਡੀਜ਼ਲ-ਪੈਟਰੋਲ ਦੀਆਂ ਕੀਮਤਾਂ 'ਚ 5 ਰੁਪਏ ਦਾ ਵਾਧਾ ਹੋਇਆ ਹੈ। ਕਮਰਸ਼ੀਅਲ ਗੈਸ ਦੀਆਂ ਕੀਮਤਾਂ 'ਚ ਵਾਧੇ ਤੋਂ ਪੂਰਾ ਦੇਸ਼ ਜਾਣਦਾ ਹੈ।

ਦੇਸ਼ ਦੇ ਆਮ ਲੋਕ ਪ੍ਰੇਸ਼ਾਨ ਹਨ ਅਤੇ ਪ੍ਰਧਾਨ ਮੰਤਰੀ ਵਿਦੇਸ਼ਾਂ 'ਚ ਜਾਂਦੇ ਰਹਿੰਦੇ ਹਨ, ਦੇਸ਼ ਦੀ ਵਿਦੇਸ਼ ਨੀਤੀ ਫੇਲ ਹੋ ਚੁੱਕੀ ਹੈ।"

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਸੰਜੀਵ ਅਰੋੜਾ ਨੂੰ ਮਿਲਣ ਦੇ ਲਈ ਪਹੁੰਚੇ ਅਗਲੀ ਖ਼ਬਰ ਝੋਨੇ ਦੀ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
Ad Position 24