17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਬਠਿੰਡਾ 'ਚ ਰੋਸ ਮਾਰਚ

ਬਠਿੰਡਾ, 23 ਮਈ (ਅੰਮਿ੍ਤਪਾਲ ਸਿੰਘ ਵਲਾਣ)- ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਵਲੋਂ...

Ad Position 21
No active advertisement
ਅਜੀਤ ਡੈਸਕ 23-05-2026

ਬਠਿੰਡਾ, 23 ਮਈ (ਅੰਮਿ੍ਤਪਾਲ ਸਿੰਘ ਵਲਾਣ)- ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਬਠਿੰਡਾ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ, ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਅਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ ਕੀਤੀ।

ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਕਰਕੇ ਵੀ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਹੁਣ ਸਾਂਝਾ ਫਰੰਟ ਆਰ-ਪਾਰ ਦੀ ਲੜਾਈ ਲੜੇਗਾ।

Ad Position 22
No active advertisement
ਪਿਛਲੀ ਖ਼ਬਰ ਤਰਨਤਾਰਨ ਵਿਚ ਜ਼ਮੀਨੀ ਝਗੜੇ ਨੇ ਲਿਆ ਖੂਨੀ ਰੂਪ, ਭਤੀਜੇ ਵਲੋਂ ਚਾਚੇ ਦਾ ਕਤਲ ਅਗਲੀ ਖ਼ਬਰ ਪੰਚਾਇਤ ਸਮਿਤੀ ਚੇਅਰਪਰਸਨ ਦੇ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
Ad Position 24