17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਗਰ ਕੌਂਸਲ ਚੋਣਾਂ ਦੇ ਉਮੀਦਵਾਰਾਂ ਅਤੇ ਵਰਕਰਾਂ ਦੀ ਮੀਟਿੰਗ ਕਰਨ ਲਈ ਮਲੋਟ ਪੁੱਜੇ ਸੁਖਬੀਰ ਬਾਦਲ

ਮਲੋਟ, 23 ਮਈ (ਪਾਟਿਲ)- ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮਲੋਟ ਵਿਖੇ...

Ad Position 21
No active advertisement
ਅਜੀਤ ਡੈਸਕ 23-05-2026

ਮਲੋਟ, 23 ਮਈ (ਪਾਟਿਲ)- ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮਲੋਟ ਵਿਖੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਹਨ। ਇਸ ਮੌਕੇ ਸ਼ਹਿਰ ਦੇ ਸਮੂਹ ਵਾਰਡਾਂ ਵਿਚ ਨਗਰ ਕੌਂਸਲ ਚੋਣਾਂ ਦੇ ਉਮੀਦਵਾਰ ਨਾਲ ਮੀਟਿੰਗ ਵੀ ਕਰਨਗੇ।

 

Ad Position 22
No active advertisement
ਪਿਛਲੀ ਖ਼ਬਰ ਗਲਤ ਦਵਾਈ ਖਾਣ ਕਾਰਨ ਵਿਅਕਤੀ ਦੀ ਹੋਈ ਮੌਤ ਅਗਲੀ ਖ਼ਬਰ ਕਿਸਾਨੀ ਅੰਦੋਲਨ ਨੂੰ ਤੇਜ਼ ਕਰਨ ਲਈ ਜਥੇਬੰਦੀ ਦੀ ਮੀਟਿੰਗ ਹੋਈ
Ad Position 24