17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਯੂਪੀਐਸਸੀ ਪ੍ਰੀਲਿਮ ਪ੍ਰੀਖਿਆ ਦਾ ਪਹਿਲਾ ਪੇਪਰ ਸਵੇਰੇ 9. 30 ਵਜੇ ਹੋ ਰਿਹਾ ਹੈ ਸ਼ੁਰੂ

ਲੁਧਿਆਣਾ, 24 ਮਈ (ਜਸਵਿੰਦਰ ਸਿੰਘ) - ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਸਿਵਲ ਸੇਵਾਵਾਂ ਪ੍ਰੀਖਿਆ 2026 ਲਈ ਮਹਾਨਗਰ ਦੇ ਵੱਖ-ਵੱਖ ਕੇਂਦਰਾਂ ਵਿਚ ਵਿਦਿਆਰਥੀ...

Ad Position 21
No active advertisement
ਅਜੀਤ ਡੈਸਕ 24-05-2026

ਲੁਧਿਆਣਾ, 24 ਮਈ (ਜਸਵਿੰਦਰ ਸਿੰਘ) - ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਸਿਵਲ ਸੇਵਾਵਾਂ ਪ੍ਰੀਖਿਆ 2026 ਲਈ ਮਹਾਨਗਰ ਦੇ ਵੱਖ-ਵੱਖ ਕੇਂਦਰਾਂ ਵਿਚ ਵਿਦਿਆਰਥੀ ਨਿਰਧਾਰਿਤ ਸਮੇਂ ਤੋਂ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਵਕਾਰੀ ਪ੍ਰੀਖਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮਹਾਨਗਰ ਦੇ 14 ਕੇਂਦਰਾਂ ਤੇ 4353 ਉਮੀਦਵਾਰਾਂ ਵਲੋਂ ਪੇਪਰ ਦੇਣ ਦੀ ਸੰਭਾਵਨਾ ਹੈ। ਇਹ ਪ੍ਰੀਖਿਆ ਦੋ ਸੈਸ਼ਨ ਵਿਚ ਲਈ ਜਾ ਰਹੀ ਹੈ। ਪਹਿਲਾ ਪੇਪਰ ਸਵੇਰੇ 9. 30 ਵਜੇ ਤੋਂ ਸਵੇਰੇ 11.30 ਵਜੇ ਤੱਕ ਅਤੇ ਦੂਸਰਾ ਪੇਪਰ ਦੁਪਹਿਰ 2.30 ਵਜੇ ਤੋਂ 4.30 ਵਜੇ ਤੱਕ ਹੋਵੇਗਾ। ਪ੍ਰੀਖਿਆ ਕੇਂਦਰ ਦੇ ਅੰਦਰ ਜਾਣ ਵਾਲੇ ਵਿਦਿਆਰਥੀਆਂ ਦੀ ਜਾਂਚ ਪੜਤਾਲ ਕਰਕੇ ਅੰਦਰ ਭੇਜਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਵ੍ਹਾਈਟ ਹਾਊਸ ਕੰਪਲੈਕਸ ਨੇੜੇ ਗੋਲੀਬਾਰੀ : ਸ਼ੱਕੀ ਬੰਦੂਕਧਾਰੀ ਦੀ ਮੌਤ - ਯੂਐਸ ਸੀਕ੍ਰੇਟ ਸਰਵਿਸ ਆਫਿਸ ਆਫ ਕਮਿਊਨੀਕੇਸ਼ਨਜ... ਅਗਲੀ ਖ਼ਬਰ ਵ੍ਹਾਈਟ ਹਾਊਸ ਕੰਪਲੈਕਸ ਨੇੜੇ ਗੋਲੀਬਾਰੀ, ਸ਼ੱਕੀ ਬੰਦੂਕਧਾਰੀ ਸਮੇਤ 2 ਜ਼ਖਮੀ
Ad Position 24