17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕੇਂਦਰੀ ਜੇਲ ਵਿਚ ਹੋਏ ਭਾਰੀ ਹੰਗਾਮੇ ਵਿਚ ਦੋ ਹਵਾਲਾਤੀ ਜ਼ਖ਼ਮੀ

ਕਪੂਰਥਲਾ, 24 ਮਈ (ਅਮਨਜੋਤ ਸਿੰਘ ਵਾਲੀਆ) - ਦੇਰ ਰਾਤ ਤੱਕ ਕੇਂਦਰੀ ਜੇਲ ਵਿਚ ਹੋਏ ਭਾਰੀ ਹੰਗਾਮੇ ਤੋਂ ਬਾਅਦ ਤੜਕਸਾਰ ਲਗਭਗ 4 ਵਜੇ 2 ਹਵਾਲਾਤੀਆਂ ਨੂੰ ਕੇਂਦਰੀ ਜੇਲ ਤੋਂ ਸਿਵਲ...

Ad Position 21
No active advertisement
ਅਜੀਤ ਡੈਸਕ 24-05-2026

ਕਪੂਰਥਲਾ, 24 ਮਈ (ਅਮਨਜੋਤ ਸਿੰਘ ਵਾਲੀਆ) - ਦੇਰ ਰਾਤ ਤੱਕ ਕੇਂਦਰੀ ਜੇਲ ਵਿਚ ਹੋਏ ਭਾਰੀ ਹੰਗਾਮੇ ਤੋਂ ਬਾਅਦ ਤੜਕਸਾਰ ਲਗਭਗ 4 ਵਜੇ 2 ਹਵਾਲਾਤੀਆਂ ਨੂੰ ਕੇਂਦਰੀ ਜੇਲ ਤੋਂ ਸਿਵਲ ਹਸਪਤਾਲ ਜ਼ਖ਼ਮੀ ਹਾਲਤ ਵਿਚ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ. ਡਾਕਟਰ ਪਰਮਿੰਦਰ ਕੌਰ ਨੇ ਦੱਸਿਆ ਕਿ ਕੇਂਦਰੀ ਜੇਲ ਤੋਂ ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਦਿਲਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਸਿਵਿਲ ਹਸਪਤਾਲ ਦੇ ਐਮਰਜੇਂਸੀ ਵਾਰਡ ਵਿਚ ਲਿਆਂਦਾ ਗਿਆ ਸੀ ਜਿਨਾਂ ਨੂੰ ਮੁਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਟਿੱਪਰ ਟਰੈਕਟਰ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਯੂਪੀਐਸਸੀ ਪ੍ਰੀਲਿਮ ਪ੍ਰੀਖਿਆ ਨੂੰ ਲੈ ਕੇ ਪ੍ਰੀਖਿਆ ਕੇਂਦਰ ਦੇ ਪ੍ਰਬੰਧਨ ਦੁਆਰਾ ਉਮੀਦਵਾਰਾਂ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ
Ad Position 24