17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਨੀਟ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਬੱਸ ਦਾ ਸਫ਼ਰ ਮੁਫ਼ਤ ਕੀਤਾ ਜਾਵੇ- ਕੇਜਰੀਵਾਲ

ਨਵੀਂ ਦਿੱਲੀ, 24 ਮਈ- ਨੀਟ ਪ੍ਰੀਖਿਆ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਵੱਡੀ ਅਪੀਲ ਕੀਤੀ ਹੈ...

Ad Position 21
No active advertisement
ਅਜੀਤ ਡੈਸਕ 24-05-2026

ਨਵੀਂ ਦਿੱਲੀ, 24 ਮਈ- ਨੀਟ ਪ੍ਰੀਖਿਆ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਵੱਡੀ ਅਪੀਲ ਕੀਤੀ ਹੈ। ਕੇਜਰੀਵਾਲ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਅਪੀਲ ਕੀਤੀ ਹੈ ਕਿ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਬੱਸ ਦਾ ਸਫ਼ਰ ਮੁਫ਼ਤ ਕੀਤਾ ਜਾਵੇ। ਪੰਜਾਬ ਸਰਕਾਰ ਵਲੋਂ ਇਸ ਸੁਵਿਧਾ ਨੂੰ ਲਾਗੂ ਕੀਤਾ ਗਿਆ ਹੈ, ਜਿਸਤੋਂ ਬਾਅਦ ਹਰਿਆਣਾ ਅਤੇ ਬਿਹਾਰ ਨੇ ਵੀ ਇਹ ਸੁਵਿਧਾ ਨੂੰ ਲਾਗੂ ਕਰ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਭਿਆਨਕ ਅੱਗ ਲੱਗਣ ਨਾਲ ਦੋ ਦੁਕਾਨਾਂ ਵਿਚ ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ ਅਗਲੀ ਖ਼ਬਰ ਪੰਜਾਬ ਵਿਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ
Ad Position 24