17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਗੜ੍ਹਸ਼ੰਕਰ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਸ ਮਾਰਚ ਤੇ ਮੁਜ਼ਾਹਰਾ ਕੀਤਾ ਗਿਆ

ਗੜ੍ਹਸ਼ੰਕਰ, 24 ਮਈ (ਧਾਲੀਵਾਲ)- ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਦੋਖੀ ਨੀਤੀਆਂ...

Ad Position 21
No active advertisement
ਅਜੀਤ ਡੈਸਕ 24-05-2026

ਗੜ੍ਹਸ਼ੰਕਰ, 24 ਮਈ (ਧਾਲੀਵਾਲ)- ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਦੋਖੀ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਗ਼ੈਰ ਜ਼ਿੰਮੇਵਾਰਾਨਾ ਵਤੀਰੇ ਵਿਰੁੱਧ ਪੰਜਾਬ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਰੋਸ ਮਾਰਚ ਤੇ ਮੁਜ਼ਾਹਰਾ ਕੀਤਾ ਗਿਆ।

ਗੜ੍ਹਸ਼ੰਕਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਮੱਖਣ ਸਿੰਘ ਵਾਹਿਦਪੁਰੀ, ਸਤਪਾਲ ਮਿਨਹਾਸ, ਬਲਵੰਤ ਰਾਮ, ਵਿਨੋਦ ਕੁਮਾਰ, ਪਵਨ ਕੁਮਾਰ ਗੜ੍ਹੀ ਤੇ ਬਲਵੀਰ ਖਾਨਪੁਰੀ ਦੀ ਅਗਵਾਈ ਵਿਚ ਗਾਂਧੀ ਪਾਰਕ ਵਿਖੇ ਰੋਸ ਰੈਲੀ ਕਰਨ ਉਪਰੰਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਰੋਸ ਮਾਰਚ ਕਰਦਿਆਂ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਦੋਖੀ ਨੀਤੀਆਂ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਰਾਜਪੁਰਾ ਵਿਖੇ ਪੁੱਜੇ ਸੁਨੀਲ ਜਾਖੜ ਅਗਲੀ ਖ਼ਬਰ ਆਈ.ਪੀ.ਐੱਲ. 2026 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ, ਰਾਜਸਥਾਨ ਰਾਇਲਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
Ad Position 24