17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਦੇਸ਼ ਵਿਚ ਆਉਣ ਵਾਲਾ ਸਮਾਂ ਭਾਰਤੀ ਜਨਤਾ ਪਾਰਟੀ ਦਾ ਹੈ- ਸੁਨੀਲ ਜਾਖੜ

ਰਾਜਪੁਰਾ 24 ਮਈ (ਰਣਜੀਤ ਸਿੰਘ)- ਅੱਜ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨਗਰ ਕੌਂਸਲ ਚੋਣਾਂ ਦੇ ਵਿਚ...

Ad Position 21
No active advertisement
ਅਜੀਤ ਡੈਸਕ 24-05-2026

ਰਾਜਪੁਰਾ 24 ਮਈ (ਰਣਜੀਤ ਸਿੰਘ)- ਅੱਜ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨਗਰ ਕੌਂਸਲ ਚੋਣਾਂ ਦੇ ਵਿਚ ਖੜੇ ਭਾਜਪਾ ਉਮੀਦਵਾਰਾਂ ਨਾਲ ਮੁਲਾਕਾਤ ਕਰਨ ਲਈ ਆਏ ਹੋਏ ਸਨ ਅਤੇ ਹਲਕਾ ਇੰਚਾਰਜ ਜਗਦੀਸ਼ ਜੱਗਾ ਵਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੀਮਤੀ ਵੋਟ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਪਾਉਣ।

ਉਨ੍ਹਾਂ ਨੇ ਸੱਤਾਧਾਰੀ ਧਿਰ ਦੇ ਵਿਧਾਇਕ ਵਲੋਂ ਕੀਤੀ ਗਈ ਟਿੱਪਣੀ ਕਿ ਉਹ ਵੋਟਾਂ ਵਾਲੇ ਦਿਨ ਦਰਵਾਜੇ ਬੰਦ ਕਰਕੇ ਵੋਟਾਂ ਲੁੱਟ ਲੈਣਗੇ ਇਸਤੇ ਜਵਾਬ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਹਨਾਂ ਨੂੰ ਜਵਾਬ ਦੇ ਦੇਣਾ ਹੈ। ਉਨ੍ਹਾਂ ਨੇ ਕਿਹਾ ਕਿ ਸੱਤਾਧਾਰੀ ਧਿਰ ਨੇ ਪੰਜਾਬ ਦੇ ਸਿਰ ਲੱਖਾਂ ਦਾ ਕਰਜ਼ਾ ਚੜ੍ਹਾ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਕੀਤੇ ਵਿਕਾਸ ਦੇ ਕੰਮਾਂ ਨੂੰ ਅੱਜ ਵੀ ਸ਼ਹਿਰ ਵਾਸੀ ਕਰਦੇ ਨੇ ਯਾਦ- ਹਰਦਿਆਲ ਸਿੰਘ ਕੰਬੋਜ ਅਗਲੀ ਖ਼ਬਰ ਰਾਜਸਥਾਨ ਰਾਇਲਜ਼ ਨੇ ਮੁੰਬਈ ਨੂੰ ਦਿੱਤਾ 206 ਦੌੜਾਂ ਦਾ ਟੀਚਾ
Ad Position 24