17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਅੰਬਾਲਾ 'ਚ ਨੌਜ਼ਵਾਨ ਨੇ ਦਾਦੀ, ਭਰਾ ਤੇ ਚਾਚੇ ਦਾ ਕੀਤਾ ਕਤਲ

ਅੰਬਾਲਾ, 24 ਮਈ- ਅੰਬਾਲਾ 'ਚ ਟ੍ਰਿਪਲ ਮਰਡਰ ਦੀ ਖੌਫ਼ਨਾਕ ਵਾਰਦਾਤ ਸਾਹਮਣੇ ਆਈ ਹੈ...

Ad Position 21
No active advertisement
ਅਜੀਤ ਡੈਸਕ 24-05-2026

ਅੰਬਾਲਾ, 24 ਮਈ- ਅੰਬਾਲਾ 'ਚ ਟ੍ਰਿਪਲ ਮਰਡਰ ਦੀ ਖੌਫ਼ਨਾਕ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ, ਪੋਤੇ ਨੇ ਦਾਦੀ, ਭਰਾ ਤੇ ਚਾਚੇ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ। ਤਿੰਨਾਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਵੱਡੇ ਭਰਾ, ਚਾਚਾ ਤੇ ਚਾਚੀ ਨੂੰ ਵੀ ਮਾਰੀਆਂ ਗੋਲੀਆਂ। ਮਿੱਟੀ ਦੇ ਠੇਕੇ ਤੇ ਪਿਤਾ ਦੀ ਰਿਟਾਇਰਮੈਂਟ ਦੇ ਪੈਸੇ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ।

ਇਸ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ 21 ਸਾਲਾ ਮੁਲਜ਼ਮ ਫ਼ਰਾਰ ਹੋ ਗਿਆ। ਫਿਲਹਲਾ ਪੁਲਿਸ ਵਲੋਂ ਫ਼ਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕੋਲਕਾਤਾ ਨੇ ਦਿੱਲੀ ਖਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ
Ad Position 24