17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਮਹਿਲ ਕਲਾਂ ਵਿਖੇ ਡਿਵਾਈਡਰ ਨਾਲ ਟਕਰਾਈ ਕਾਰ, ਸੜ ਕੇ ਹੋਈ ਸੁਆਹ

ਮਹਿਲ ਕਲਾਂ, 24 ਮਈ (ਅਵਤਾਰ ਸਿੰਘ ਅਣਖੀ)- ਅੱਜ ਸ਼ਾਮ ਪੌਣੇ 8 ਵਜੇ ਦੇ ਕਰੀਬ ਲੁਧਿਆਣਾ ਤੋਂ...

Ad Position 21
No active advertisement
ਅਜੀਤ ਡੈਸਕ 24-05-2026

ਮਹਿਲ ਕਲਾਂ, 24 ਮਈ (ਅਵਤਾਰ ਸਿੰਘ ਅਣਖੀ)- ਅੱਜ ਸ਼ਾਮ ਪੌਣੇ 8 ਵਜੇ ਦੇ ਕਰੀਬ ਲੁਧਿਆਣਾ ਤੋਂ ਬਰਨਾਲਾ ਜਾ ਰਹੀ ਕਾਰ ਮਹਿਲ ਕਲਾਂ ਵਿਖੇ ਡਿਵਾਈਡਰ ਨਾਲ ਟਕਰਾ ਗਈ। ਤੇਜ਼ ਰਫਤਾਰ ਕਾਰ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਇਸ ਨੂੰ ਅੱਗ ਲੱਗ ਗਈ। ਇਸ ਵਿਚ ਸਵਾਰ ਦੋ ਜਣਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਘਟਨਾ ਦੌਰਾਨ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।

ਮਹਿਲ ਕਲਾਂ ਪੁਲਿਸ ਵਲੋਂ ਦੋਵੇਂ ਪਾਸੇ ਦੀ ਟ੍ਰੈਫਿਕ ਨੂੰ ਰੋਕ ਕੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਾਪਰੀ ਘਟਨਾ ’ਤੇ ਹਮਦਰਦੀ ਪ੍ਰਗਟ ਅਗਲੀ ਖ਼ਬਰ ਬਸ ਦੀ ਲਪੇਟ 'ਚ ਆਉਣ ਕਾਰਨ ਮਜ਼ਦੂਰ ਦੀ ਮੌਤ
Ad Position 24