17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਬਲਦੇਵ ਸਿੰੰਘ ਤੇ ਹਰਮਨਪ੍ਰੀਤ ਕੌਰ ਸਮੇਤ 66 ਸ਼ਖਸੀਅਤਾਂ ਨੂੰ ਮਿਲਣਗੇ ਪਦਮ ਪੁਰਸਕਾਰ ਐਵਾਰਡ

ਨਵੀਂ ਦਿੱਲੀ/ਜਲੰਧਰ, 24 ਮਈ (ਏਜੰਸੀ, ਡਾ.ਜਤਿੰਦਰ ਸਾਬੀ)-ਰਾਸ਼ਟਰਪਤੀ ਦਰੋਪਦੀ ਮੁਰਮੂ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਦੇ ਗਣਤੰਤਰ ਮੰਡਪ 'ਚ ਹੋਣ ਵਾਲੇ 2026 ਦੇ ਪਹਿਲੇ ਪੁਰਸਕਾਰ ਸਮਾਰੋਹ 'ਚ 66 ਪਦਮ ਪੁਰਸਕਾਰ ਪ੍ਰਦਾਨ ਕਰਨਗੇ | ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰਨਾਂ ਦੀ ਹਾਜ਼ਰੀ 'ਚ ...

Ad Position 21
No active advertisement
ਅਜੀਤ ਡੈਸਕ 25-05-2026

ਨਵੀਂ ਦਿੱਲੀ/ਜਲੰਧਰ, 24 ਮਈ (ਏਜੰਸੀ, ਡਾ.ਜਤਿੰਦਰ ਸਾਬੀ)-ਰਾਸ਼ਟਰਪਤੀ ਦਰੋਪਦੀ ਮੁਰਮੂ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਦੇ ਗਣਤੰਤਰ ਮੰਡਪ 'ਚ ਹੋਣ ਵਾਲੇ 2026 ਦੇ ਪਹਿਲੇ ਪੁਰਸਕਾਰ ਸਮਾਰੋਹ 'ਚ 66 ਪਦਮ ਪੁਰਸਕਾਰ ਪ੍ਰਦਾਨ ਕਰਨਗੇ | ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰਨਾਂ ਦੀ ਹਾਜ਼ਰੀ 'ਚ ਹੋਣ ਵਾਲੇ ਸਮਾਰੋਹ ਦÏਰਾਨ, ਰਾਸ਼ਟਰਪਤੀ 2 ਪਦਮ ਵਿਭੂਸ਼ਣ, 6 ਪਦਮ ਭੂਸ਼ਣ ਤੇ 58 ਪਦਮਸ੍ਰੀ ਪੁਰਸਕਾਰ ਪ੍ਰਦਾਨ ਕਰਨਗੇ | ਇਸ ਮੌਕੇ ਦਰੋਣਾਚਾਰੀਆ ਐਵਰਾਡੀ ਕੋਚ ਬਲਦੇਵ ਸਿੰਘ ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕÏਰ ਨੂੰ ਵੀ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਜਾਣਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬਣ ਦੀ ਮੰਤਰੀ ਅਹੁਦੇ 'ਤੇ ਨਿਯੁਕਤੀ ਦਾ ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬਿ੍ਟੇਨ ਵੱਲੋਂ ਸਵਾਗਤ ਅਗਲੀ ਖ਼ਬਰ ਰੈੱਡ ਕਾਰਪੇਟ 'ਤੇ ਵੱਡੀ ਉਮਰ ਦੀਆਂ ਔਰਤਾਂ ਦੀ ਆਦਤ ਪਾਓ-ਕੰਗਨਾ ਰਣੌਤ
Ad Position 24