17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਭਾਜਪਾ ਸਰਕਾਰ ਨੂੰ ਸੰਘਰਸ਼ ਕਰ ਰਹੇ ਪਰਿਵਾਰਾਂ ਦੀ ਨਹੀਂ ਹੈ ਕੋਈ ਚਿੰਤਾ- ਵਿੱਤ ਮੰਤਰੀ ਪੰਜਾਬ

ਚੰਡੀਗੜ੍ਹ, 25 ਮਈ- ਤੇਲ ਦੀਆਂ ਵਧੀਆਂ ਕੀਮਤਾਂ ਤੋਂ ਬਾਅਦ ਵਿੱਤ ਮੰਤਰੀ ਪੰਜਾਬ ਨੇ ਟਵੀਟ ਕਰ ਕਿਹਾ ਕਿ ਆਮ ਲੋਕਾਂ ਨੂੰ ਇਕ ਹੋਰ ਝਟਕਾ ਕਿਉਂਕਿ ਸਿਰਫ਼ ਦੋ ਹਫ਼ਤਿਆਂ ਵਿਚ ਚੌਥੀ ਵਾਰ....

Ad Position 21
No active advertisement
ਅਜੀਤ ਡੈਸਕ 25-05-2026

ਚੰਡੀਗੜ੍ਹ, 25 ਮਈ- ਤੇਲ ਦੀਆਂ ਵਧੀਆਂ ਕੀਮਤਾਂ ਤੋਂ ਬਾਅਦ ਵਿੱਤ ਮੰਤਰੀ ਪੰਜਾਬ ਨੇ ਟਵੀਟ ਕਰ ਕਿਹਾ ਕਿ ਆਮ ਲੋਕਾਂ ਨੂੰ ਇਕ ਹੋਰ ਝਟਕਾ ਕਿਉਂਕਿ ਸਿਰਫ਼ ਦੋ ਹਫ਼ਤਿਆਂ ਵਿਚ ਚੌਥੀ ਵਾਰ ਬਾਲਣ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ - ਇਸ ਵਾਰ ₹2.71 ਪ੍ਰਤੀ ਲੀਟਰ। ਹੁਣ ਤੱਕ ਕੁੱਲ ਵਾਧਾ ਲਗਭਗ ₹8 ਪ੍ਰਤੀ ਲੀਟਰ ਹੋ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਸਰਕਾਰ ਨੂੰ ਸੰਘਰਸ਼ ਕਰ ਰਹੇ ਪਰਿਵਾਰਾਂ ਦੀ ਕੋਈ ਚਿੰਤਾ ਨਹੀਂ ਜਾਪਦੀ। ਜਦੋਂ ਕਿ ਬਹੁਤ ਸਾਰੇ ਦੇਸ਼ ਰਾਹਤ ਪ੍ਰਦਾਨ ਕਰ ਰਹੇ ਹਨ ਅਤੇ ਨਾਗਰਿਕਾਂ ਨੂੰ ਵਿਸ਼ਵ ਪੱਧਰ 'ਤੇ ਬਾਲਣ ਦੇ ਝਟਕਿਆਂ ਤੋਂ ਬਚਾਅ ਰਹੇ ਹਨ, ਉਥੇ ਹੀ ਭਾਰਤ ਦੇ ਲੋਕਾਂ ਨੂੰ ਆਪਣੇ ਹਾਲ ’ਤੇ ਛੱਡ ਦਿੱਤਾ ਗਿਆ ਹੈ।

ਕੀ ਇਹ ਉਹ "ਅੰਮ੍ਰਿਤ ਕਾਲ" ਹੈ, ਜਿਸ ਦਾ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ?

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਦੀ ਮੇਅਰ ਇੰਦਰਜੀਤ ਕੌਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਧਮਕੀ ਭਰੀ ਈ-ਮੇਲ ਅਗਲੀ ਖ਼ਬਰ ਪੰਜਾਬ ਅਤੇ ਚੰਡੀਗੜ੍ਹ ਵਿਚ ਹੀਟਵੇਵ ਲਈ ਆਰੈਂਜ ਅਲਰਟ ਜਾਰੀ
Ad Position 24