16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪੀ.ਆਰ. ਲਈ ਫਰਜ਼ੀ ਵਿਆਹ ਕਰਵਾਉਣ ਵਾਲਿਆਂ 'ਤੇ ਕੈਨੇਡਾ ਸਰਕਾਰ ਸਖ਼ਤ

ਚੰਡੀਗੜ੍ਹ, 25 ਮਈ- ਪੀ.ਆਰ. ਲਈ ਫਰਜ਼ੀ ਵਿਆਹ ਕਰਵਾਉਣ ਵਾਲਿਆਂ 'ਤੇ ਕੈਨੇਡਾ ਸਰਕਾਰ ਸਖ਼ਤ ਹੋਈ ਹੈ...

Ad Position 21
No active advertisement
ਅਜੀਤ ਡੈਸਕ 25-05-2026

ਚੰਡੀਗੜ੍ਹ, 25 ਮਈ- ਪੀ.ਆਰ. ਲਈ ਫਰਜ਼ੀ ਵਿਆਹ ਕਰਵਾਉਣ ਵਾਲਿਆਂ 'ਤੇ ਕੈਨੇਡਾ ਸਰਕਾਰ ਸਖ਼ਤ ਹੋਈ ਹੈ। ਜਾਣਕਾਰੀ ਦੇ ਅਨੁਸਾਰ, ਪੀ.ਆਰ. ਲਈ ਫਰਜ਼ੀ ਵਿਆਹ ਕਰਵਾਉਣ ਵਾਲਿਆਂ ਦਾ ਵੀਜ਼ਾ ਰੱਦ ਹੋਵੇਗਾ। ਕੈਨੇਡਾ ਦੇ ਇਮੀਗ੍ਰੇਸ਼ਨ, ਰਿਫ਼ਿਊਜੀ ਐਂਡ ਸਿਟੀਜ਼ਨਸ਼ਿਪ ਵਿਭਾਗ ਦਾ ਨੋਟਿਸ ਹੈ। ਜੇਕਰ ਫ਼ਰਜ਼ੀ ਜਾਂ ਕੰਟਰੈਕਟ ਵਿਆਹ ਕਰਵਾਇਆ ਜਾਂਦਾ ਹੈ ਤਾਂ ਕਾਨੂੰਨ ਦੀ ਉਲੰਘਣਾ ਮੰਨਿਆ ਜਾਵੇਗਾ। ਅਜਿਹਾ ਕਰਨ ਵਾਲੇ ਦਾ ਤੁਰੰਤ ਵੀਜ਼ਾ ਰੱਦ ਕੀਤਾ ਜਾਵੇਗਾ।

ਅਜਿਹੀ ਧੋਖਾਧੜੀ ਇਮੀਗ੍ਰੇਸ਼ਨ ਰਿਕਾਰਡ 'ਚ ਦਰਜ ਕੀਤੀ ਜਾਵੇਗੀ। ਇਹ ਸਖ਼ਤ ਨਿਯਮ ਪੀ. ਆਰ. ਜਾਂ ਵੀਜ਼ਾ ਲਈ ਸਪਾਂਸਰ ਕਰਨ ਵਾਲਿਆਂ 'ਤੇ ਲਾਗੂ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਘਰ 'ਚ ਲੱਗੀ ਭਿਆਨਕ ਅੱਗ, ਸਿਲੰਡਰ ਫਟਣ ਕਾਰਨ 3 ਵਿਅਕਤੀ ਝੁਲਸੇ ਅਗਲੀ ਖ਼ਬਰ ਸੜਕ ’ਤੇ ਹੋਏ ਮਾਮੂਲੀ ਵਿਵਾਦ ਤੋਂ ਬਾਅਦ ਨੌਜਵਾਨ ਨੇ ਗੁੱਸੇ ’ਚ ਆਪਣੀ ਹੀ ਬਾਈਕ ਨੂੰ ਲਗਾਈ ਅੱਗ
Ad Position 24