16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਡੇਰਾ ਬਾਬਾ ਨਾਨਕ ਪੁਲਿਸ ਵਲੋਂ ਹੈਰੋਇਨ ਬਰਾਮਦ, ਡਰੋਨ ਰਾਹੀਂ ਭਾਰਤ ਭੇਜੀ ਗਈ ਖੇਪ

ਡੇਰਾ ਬਾਬਾ ਨਾਨਕ, 25 ਮਈ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਵਲੋਂ ਨਜ਼ਦੀਕੀ ਪਿੰਡ...

Ad Position 21
No active advertisement
ਅਜੀਤ ਡੈਸਕ 25-05-2026

ਡੇਰਾ ਬਾਬਾ ਨਾਨਕ, 25 ਮਈ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਵਲੋਂ ਨਜ਼ਦੀਕੀ ਪਿੰਡ ਠੇਠਰਕੇ ਦੇ ਖੇਤਾਂ ਵਿਚੋਂ 464 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਹੈਰੋਇਨ ਦੀ ਖੇਪ ਨੂੰ ਪਾਕਿਸਤਾਨ ਵਲੋਂ ਡਰੋਨ ਰਾਹੀਂ ਭਾਰਤ ਭੇਜਿਆ ਗਿਆ ਹੈ।

ਡੇਰਾ ਬਾਬਾ ਨਾਨਕ ਪੁਲਿਸ ਵਲੋਂ ਉਕਤ ਹੈਰੋਇਨ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ-ਜ਼ੀਰਕਪੁਰ ਬਾਰਡਰ 'ਤੇ ਹੰਗਾਮਾ, ਪੀ.ਆਰ.ਟੀ.ਸੀ ਬੱਸ ਕਰਮਚਾਰੀਆਂ 'ਤੇ ਕੁੱਟਮਾਰ ਦੇ ਦੋਸ਼ ਅਗਲੀ ਖ਼ਬਰ ਮੇਲੇ 'ਚ ਵੱਡਾ ਹਾਦਸਾ ਟਲਿਆ, ਹਵਾ 'ਚ ਰੁਕਿਆ ਝੂਲਾ
Ad Position 24