16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਇਟਲੀ ਵਿਚ ਸੜਕ ਹਾਦਸੇ ਦੌਰਾਨ 24 ਅਤੇ 26 ਸਾਲ ਦੇ ਦੋ ਪੰਜਾਬੀ ਨੌਜਵਾਨਾਂ ਦੀ ਮੌਤ

ਇਟਲੀ, 25 ਮਈ (ਹਰਦੀਪ ਸਿੰਘ ਕੰਗ)- ਇਟਲੀ ਦੇ ਵਰੋਨਾ ਸੜਕ ਹਾਦਸੇ ਦੌਰਾਨ 24 ਅਤੇ 26 ਸਾਲ ਦੇ ਦੋ...

Ad Position 21
No active advertisement
ਅਜੀਤ ਡੈਸਕ 25-05-2026

ਇਟਲੀ, 25 ਮਈ (ਹਰਦੀਪ ਸਿੰਘ ਕੰਗ)- ਇਟਲੀ ਦੇ ਵਰੋਨਾ ਸੜਕ ਹਾਦਸੇ ਦੌਰਾਨ 24 ਅਤੇ 26 ਸਾਲ ਦੇ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ, ਇਹ ਘਟਨਾ ਅੱਜ ਸਵੇਰੇ 5:30 ਵਜੇ ਕਾਸਲ ਦੈਰੀਓ ਰੋਂਕਾ ਫਰਾਰੀ ਰੋਡ ਤੇ ਉਦੋਂ ਵਾਪਰੀ ਜਦੋਂ ਇਹ ਦੋਵੇਂ ਨੌਜਵਾਨ ਸਾਈਕਲ ਤੇ ਸਵੇਰੇ ਕੰਮ ਤੇ ਜਾ ਰਹੇ ਸੀ।

ਪਿੱਛੇ ਤੋਂ ਆ ਰਹੀ ਇਕ ਵੈਨ ਨੇ ਇਹਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਇਹਨਾਂ ਦੋਨਾਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮਿੰਨੀ ਬੈਨ ਨੂੰ 68 ਸਾਲ ਦਾ ਇਕ ਇਟਾਲੀਅਨ ਵਿਅਕਤੀ ਚਲਾ ਰਿਹਾ ਸੀ ਜੋ ਕਿ ਉਸ ਕੋਲੋਂ ਬੇਕਾਬੂ ਹੋ ਗਈ। ਪੁਲਿਸ ਨੇ ਮੌਕੇ ਤੇ ਹੀ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਜਲੰਧਰ 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ ਅਗਲੀ ਖ਼ਬਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਲਈ ਸੁਤੰਤਰ ਨਿਗਰਾਨ ਨਿਯੁਕਤ ਕਰਨ ਦੇ ਆਦੇਸ਼ ਜਾਰੀ ਕੀਤੇ
Ad Position 24