16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮਜੀਠਾ ’ਚ ਵੋਟਾਂ ਪਾਉਣ ਲਈ ਸਵੇਰੇ ਹੀ ਲਾਈਨਾਂ ’ਚ ਲੱਗੇ ਲੋਕ

ਮਜੀਠਾ, (ਅੰਮ੍ਰਿਤਸਰ), 26 ਮਈ (ਮਨਿੰਦਰ ਸਿੰਘ ਸੋਖੀ)- ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਵਿਚ ਅੱਜ ਵੋਟਾਂ ਪਾਉਣ ਦਾ ਦਿਨ ਹੈ। ਸਵੇਰੇ ਅੱਠ ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਕੀਤਾ....

Ad Position 21
No active advertisement
ਅਜੀਤ ਡੈਸਕ 26-05-2026

 ਮਜੀਠਾ, (ਅੰਮ੍ਰਿਤਸਰ), 26 ਮਈ (ਮਨਿੰਦਰ ਸਿੰਘ ਸੋਖੀ)-  ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਵਿਚ ਅੱਜ ਵੋਟਾਂ ਪਾਉਣ ਦਾ ਦਿਨ ਹੈ। ਸਵੇਰੇ ਅੱਠ ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਕੀਤਾ ਜਾਣਾ ਹੈ ਪਰ ਵਾਰਡ ਨੰਬਰ ਪੰਜ ਵਿਚ ਸਵੇਰੇ ਸਾਢੇ ਸੱਤ ਵਜੇ ਤੋਂ ਹੀ ਵੋਟਰ ਲਾਈਨਾਂ ਵਿਚ ਖੜੇ ਹੋ ਗਏ ਹਨ। ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੀਆਂ ਚੋਣਾਂ ਲੈ ਕੇ ਲੋਕਾਂ ਵਿਚ ਭਰਵਾਂ ਉਤਸ਼ਾਹ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24