16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬਰਨਾਲਾ ਨਗਰ ਨਿਗਮ ਚੋਣਾਂ ਲਈ ਵੋਟਿੰਗ ਹੋਈ ਸ਼ੁਰੂ

ਬਰਨਾਲਾ, 26 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਚੋਣਾਂ ਲਈ ਵੋਟਿੰਗ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋ ਗਿਆ ਹੈ। ਨਗਰ ਨਿਗਮ ਬਰਨਾਲਾ ਦੇ 48 ਵਾਰਡਾਂ ਲਈ ਵੋਟਾਂ ਪੈ ਰਹੀਆਂ....

Ad Position 21
No active advertisement
ਅਜੀਤ ਡੈਸਕ 26-05-2026

ਬਰਨਾਲਾ, 26 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਚੋਣਾਂ ਲਈ ਵੋਟਿੰਗ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋ ਗਿਆ ਹੈ। ਨਗਰ ਨਿਗਮ ਬਰਨਾਲਾ ਦੇ 48 ਵਾਰਡਾਂ ਲਈ ਵੋਟਾਂ ਪੈ ਰਹੀਆਂ ਹਨ ਅਤੇ 177 ਉਮੀਦਵਾਰ ਚੋਣ ਮੈਦਾਨ ਵਿਚ ਹਨ। ਨਗਰ ਨਿਗਮ ਦੇ ਕੁੱਲ 50 ਵਾਰਡ ਹਨ ਪਰ ਵਾਰਡ ਨੰਬਰ 4 ਅਤੇ ਵਾਰਡ ਨੰਬਰ 31 ਵਿਚ ‘ਆਪ’ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਹੋ ਜਾਣ ਕਾਰਨ ਹੁਣ 48 ਵਾਰਡਾਂ ਵਿਚ ਹੀ ਵੋਟਾਂ ਪੈ ਰਹੀਆਂ ਹਨ। 48 ਵਾਰਡਾਂ ਵਿਚ ਵੋਟਾਂ ਪਾਉਣ ਲਈ 95 ਪੋਲਿੰਗ ਬੂਥਾਂ ਬਣਾਏ ਗਏ ਹਨ ਅਤੇ 84858 ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਮਲੋਟ ਨਗਰ ਕੌਂਸਲ ਚੋਣਾਂ: ਵੋਟਰਾਂ ਵਿਚ ਭਾਰੀ ਉਤਸ਼ਾਹ,ਪੋਲਿੰਗ ਬੂਥਾਂ 'ਤੇ ਵੋਟਰ ਪੁੱਜਣੇ ਸ਼ੁਰੂ ਅਗਲੀ ਖ਼ਬਰ ਨਗਰ ਕੌਂਸਲ ਦੀਆਂ ਚੋਣਾਂ ਲੈ ਕੇ ਲੋਕਾਂ ਵਿਚ ਭਰਵਾਂ ਉਤਸ਼ਾਹ
Ad Position 24