16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਾਭਾ ਚ ਵੋਟਾਂ ਪਾਉਣ ਦਾ ਕੰਮ ਹੋਇਆ ਸ਼ੁਰੂ, ਸਵੇਰੇ ਸਵੇਰੇ ਲੱਗੀਆਂ ਲੰਬੀਆਂ ਲਾਈਨਾਂ

ਨਾਭਾ, 26 ਮਈ (ਜਗਨਾਰ ਸਿੰਘ ਦੁਲੱਦੀ) ਨਾਭਾ ਦੇ ਪਟਿਆਲਾ ਗੇਟ ਸਥਿਤ ਆ ਰਹੀ ਸਕੂਲ ਵਿੱਚ ਵਾਰਡ ਨੰਬਰ ਇੱਕ ਦੀਆਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਜਿਵੇਂ ਹੀ ਵੋਟਾਂ ਪੈਣ...

Ad Position 21
No active advertisement
ਅਜੀਤ ਡੈਸਕ 26-05-2026

ਨਾਭਾ, 26 ਮਈ (ਜਗਨਾਰ ਸਿੰਘ ਦੁਲੱਦੀ) ਨਾਭਾ ਦੇ ਪਟਿਆਲਾ ਗੇਟ ਸਥਿਤ ਆ ਰਹੀ ਸਕੂਲ ਵਿੱਚ ਵਾਰਡ ਨੰਬਰ ਇੱਕ ਦੀਆਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਜਿਵੇਂ ਹੀ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਇਆ ਤਾਂ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। ਪ੍ਰਸ਼ਾਸਨ ਵੱਲੋਂ ਵੋਟਾਂ ਪਵਾਉਣ ਨੂੰ ਲੈ ਕੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤੇ ਪੁਲਿਸ ਫੋਰਸ ਵੀ ਭਾਰੀ ਗਿਣਤੀ ਵਿੱਚ ਤਾਇਨਾਤ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਲੌਂਗੋਵਾਲ ਦੇ 15 ਵਾਰਡਾਂ ਲਈ ਵੋਟਿੰਗ ਸ਼ੁਰੂ ਅਗਲੀ ਖ਼ਬਰ ਖੰਨਾ ਵਿਚ ਨਗਰ ਨਗਰ ਕੌਂਸਲ ਦੀਆਂ ਚੋਣਾਂ ਵੋਟਾਂ ਪੈਣੀਆਂ ਸ਼ੁਰੂ
Ad Position 24