16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਮਜੀਠਾ ’ਚ ਵੋਟਿੰਗ ਸ਼ੁਰੂ

ਮਜੀਠਾ ਜੈਂਤੀਪੁਰ, 26 ਮਈ (ਮਨਿੰਦਰ ਸਿੰਘ ਸੋਖੀ, ਭੁਪਿੰਦਰ ਸਿੰਘ ਗਿੱਲ) ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਵਿੱਚ ਅੱਜ ਵੋਟਾਂ ਪਾਉਣ ਦਾ ਦਿਨ ਹੈ ਸਵੇਰੇ ਅੱਠ ਵਜੇ ਵੋਟਾਂ ਪਾਉਣ ਦਾ...

Ad Position 21
No active advertisement
ਅਜੀਤ ਡੈਸਕ 26-05-2026

 ਮਜੀਠਾ ਜੈਂਤੀਪੁਰ, 26 ਮਈ (ਮਨਿੰਦਰ ਸਿੰਘ ਸੋਖੀ, ਭੁਪਿੰਦਰ ਸਿੰਘ ਗਿੱਲ) ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਵਿੱਚ ਅੱਜ ਵੋਟਾਂ ਪਾਉਣ ਦਾ ਦਿਨ ਹੈ ਸਵੇਰੇ ਅੱਠ ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਕੀਤਾ ਪਰ ਵਾਰਡ ਨੰਬਰ ਪੰਜ ਦੇ ਬੂਥ ਨੰਬਰ 6ਅਤੇ 7 ਵਿੱਚ ਸਵੇਰੇ ਸਾਦੇ ਸੱਤ ਵਜੇ ਤੋਂ ਹੀ ਵੋਟਰ ਲਾਈਨਾ ਵਿੱਚ ਖੜੇ ਹੋ ਗਏ ਹਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ । ਪਰ ਸਰਕਾਰ ਵਲੋ ਹੈਂਡੀਕੈਂਪਡ ਵਿਅਕਤੀਆਂ ਲਈਂ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਸਨ।

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 2 ਵਿਖੇ ਵੋਟ ਪਾਉਣ ਲਈ ਵੋਟਰਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ ਅਗਲੀ ਖ਼ਬਰ ਰਮਦਾਸ ਵਿੱਚ ਵੋਟਾਂ ਅਮਣ ਅਮਾਨ ਨਾਲ ਸ਼ੁਰੂ
Ad Position 24