16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਐਸ.ਪੀ ਅਸ਼ੋਕ ਸ਼ਰਮਾ ਤੇ ਡੀ.ਐਸ.ਪੀ ਜਸਕਰਨ ਸਿੰਘ ਬਰਾੜ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਤਪਾ ਮੰਡੀ, (ਬਰਨਾਲਾ) 26 ਮਈ (ਪ੍ਰਵੀਨ ਗਰਗ)- ਨਗਰ ਕੌਂਸਲ ਚੋਣਾਂ ਨੂੰ ਲੈ ਕੇ ਐਸ.ਪੀ (ਡੀ) ਅਸ਼ੋਕ ਸ਼ਰਮਾ ਤੇ ਡੀ.ਐਸ.ਪੀ ਜਸਕਰਨ ਸਿੰਘ ਬਰਾੜ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ....

Ad Position 21
No active advertisement
ਅਜੀਤ ਡੈਸਕ 26-05-2026

ਤਪਾ ਮੰਡੀ, (ਬਰਨਾਲਾ) 26 ਮਈ (ਪ੍ਰਵੀਨ ਗਰਗ)- ਨਗਰ ਕੌਂਸਲ ਚੋਣਾਂ ਨੂੰ ਲੈ ਕੇ ਐਸ.ਪੀ (ਡੀ) ਅਸ਼ੋਕ ਸ਼ਰਮਾ ਤੇ ਡੀ.ਐਸ.ਪੀ ਜਸਕਰਨ ਸਿੰਘ ਬਰਾੜ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਡਿਊਟੀ ਤੇ ਤੈਨਾਤ ਸਮੂਹ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ।

Ad Position 22
No active advertisement
ਪਿਛਲੀ ਖ਼ਬਰ ਆਰਐਸਡੀ ਸਕੂਲ ਵਿੱਚ ਵੋਟਾਂ ਲਈ ਲੋਕਾਂ ਦੀ ਭਾਰੀ ਭੀੜ ਅਗਲੀ ਖ਼ਬਰ ਜੰਡਿਆਲਾ ਗੁਰੂ ਦੇ ਵਾਰਡ ਨੰਬਰ 1 ਵਿੱਚ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਸ਼ੁਰੂ
Ad Position 24