16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਪੱਟੀ ਦੀਆਂ ਚੋਣਾਂ ਲਈ 8 ਵਜੇ ਤੋਂ ਵੋਟਿੰਗ ਪ੍ਰਕਿਰਿਆ ਸ਼ੁਰੂ

ਪੱਟੀ 26 ਮਈ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)- ਨਗਰ ਕੌਂਸਲ ਭੱਟੀ ਦੀਆਂ ਚੋਣਾਂ ਲਈ ਲੋਕਾਂ ਵੱਲੋਂ ਵੋਟਿੰਗ ਪ੍ਰਕਿਰਿਆ 8 ਵਜੇ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ....

Ad Position 21
No active advertisement
ਅਜੀਤ ਡੈਸਕ 26-05-2026

ਪੱਟੀ 26 ਮਈ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)- ਨਗਰ ਕੌਂਸਲ ਭੱਟੀ ਦੀਆਂ ਚੋਣਾਂ ਲਈ ਲੋਕਾਂ ਵੱਲੋਂ ਵੋਟਿੰਗ ਪ੍ਰਕਿਰਿਆ 8 ਵਜੇ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਪੋਲਿੰਗ ਬੂਥਾਂ ਤੇ 8 ਵਜੇ ਤੋਂ ਪਹਿਲਾਂ ਹੀ ਸਲੋਕ ਆਪਣੀ ਵੋਟ ਦਾ ਮਤਦਾਨ ਕਰਨ ਲਈ ਪਹੁੰਚ ਚੁੱਕੇ ਸਨ। ਚੋਣ ਅਮਲੇ ਵੱਲੋਂ ਪੂਰੇ 8 ਵਜੇ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ। ਅਮਨ ਅਮਾਨ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਵਿੱਚ ਲੋਕਾਂ ਵੱਲੋਂ ਗਰਮੀ ਨੂੰ ਵੇਖਦਿਆਂ ਹੋਇਆਂ ਗਰਮੀ ਨੂੰ ਵੇਖਦਿਆਂ ਹੋਇਆ ਸਵੇਰੇ ਸਵੇਰ ਆਪਣੀ ਵੋਟ ਦਾ ਮਤਦਾਨ ਕਰਨ ਦਾ ਉਤਸ਼ਾਹ ਹੈ। ਪੱਟੀ ਸ਼ਹਿਰ ਵਿੱਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ, ਕੈਰੋ ਗਰੁੱਪ ਅਤੇ ਆਜ਼ਾਦ ਉਮੀਦਵਾਰਾਂ ਵਿੱਚ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਚ ਵੋਟਿੰਗ ਅਮਨ ਅਮਾਨ ਨਾਲ ਸ਼ੁਰੂ ਅਗਲੀ ਖ਼ਬਰ ਨਗਰ ਕੌਂਸਲ ਪਾਤੜਾਂ ਦੀਆਂ ਪੈ ਰਹੀਆਂ ਚੋਣਾਂ ਮੌਕੇ ਪਾਤੜਾਂ ਦੇ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰੁਚੀ ਗਰ...
Ad Position 24