16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਰਾਮਾ ਮੰਡੀ ਨਗਰ ਕੌਂਸਲ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ,

ਰਾਮਾ ਮੰਡੀ, 26 ਮਈ (ਗੁਰਪ੍ਰੀਤ ਸਿੰਘ ਅਰੋੜਾ)-ਨਗਰ ਕੌਂਸਲ ਚੋਣਾਂ ਰਾਮਾ ਮੰਡੀ ਵਿਖੇ ਸਵੇਰੇ ਪੋਲਿੰਗ 8 ਵਜੇ ਸ਼ੁਰੂ ਹੋਈ। ਵੋਟਰਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ।ਵਾਰਡ ਨੰਬਰ 1....

Ad Position 21
No active advertisement
ਅਜੀਤ ਡੈਸਕ 26-05-2026

ਰਾਮਾ ਮੰਡੀ, 26 ਮਈ (ਗੁਰਪ੍ਰੀਤ ਸਿੰਘ ਅਰੋੜਾ)-ਨਗਰ ਕੌਂਸਲ ਚੋਣਾਂ ਰਾਮਾ ਮੰਡੀ ਵਿਖੇ ਸਵੇਰੇ ਪੋਲਿੰਗ 8 ਵਜੇ ਸ਼ੁਰੂ ਹੋਈ। ਵੋਟਰਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ।ਵਾਰਡ ਨੰਬਰ 1 ਅਤੇ ਵਾਰਡ ਨੰਬਰ 3 ਵਿਖੇ ਵੋਟ ਪਾਉਣ ਲਈ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ। ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਹਰ ਪੋਲਿੰਗ ਬੂਥ ਤੇ ਪੁਲਿਸ ਕਰਮਚਾਰੀ ਤੈਨਾਤ ਕੀਤੇ ਗਏ ਹਨ ਤਾਂ ਜੋ ਕੋਈ ਅਣਹੋਣੀ ਘਟਨਾ ਹੋਣ ਤੋਂ ਬਚਾ ਹੋ ਸਕੇ।

Ad Position 22
No active advertisement
ਪਿਛਲੀ ਖ਼ਬਰ ਸਵੇਰ ਤੋਂ ਹੀ ਲੱਗੀਆਂ ਵੋਟਰਾਂ ਦੀਆਂ ਲੰਮੀਆਂ ਲਾਈਨਾਂ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਚ ਵੋਟਿੰਗ ਅਮਨ ਅਮਾਨ ਨਾਲ ਸ਼ੁਰੂ
Ad Position 24