16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਕੈਮਰਿਆਂ ਦੀ ਨਿਗਰਾਨੀ ਹੇਠ ਹੋ ਰਹੀਆਂ ਚੋਣਾਂ- ਐੱਸ ਡੀ ਐੱਮ. ਅਲਕਾ ਕਾਲੀਆ

ਜੰਡਿਆਲਾ ਗੁਰੂ 26 ਮਈ ( ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ )ਜੰਡਿਆਲਾ ਗੁਰੂ ਦੇ ਨਗਰ ਕੌਂਸਲ ਦੇ 15 ਵਾਰਡਾਂ ਵਿੱਚੋਂ 13 ਵਾਰਡਾਂ ਦੀਆਂ ਹੋ ਰਹੀਆਂ ਚੋਣਾਂ ਦਾ ਅੱਜ ਐਸ ਡੀ ਐਮ...

Ad Position 21
No active advertisement
ਅਜੀਤ ਡੈਸਕ 26-05-2026

ਜੰਡਿਆਲਾ ਗੁਰੂ 26 ਮਈ ( ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ )ਜੰਡਿਆਲਾ ਗੁਰੂ ਦੇ ਨਗਰ ਕੌਂਸਲ ਦੇ 15 ਵਾਰਡਾਂ ਵਿੱਚੋਂ 13 ਵਾਰਡਾਂ ਦੀਆਂ ਹੋ ਰਹੀਆਂ ਚੋਣਾਂ ਦਾ ਅੱਜ ਐਸ ਡੀ ਐਮ ਅੰਮ੍ਰਿਤਸਰ ਵਨ ਅਲਕਾ ਕਾਲੀਆ ਨੇ ਦੌਰਾ ਕਰਦਿਆਂ ਦੱਸਿਆ ਕਿ ਜੰਡਿਆਲਾ ਗੁਰੂ ਵਿੱਚ ਹੋ ਰਹੀਆਂ ਚੋਣਾਂ ਸੀ ਸੀ ਟੀ ਵੀ ਕੈਮਰਿਆਂ ਦੀ ਨਿਗਰਾਨੀ ਹੇਠ ਬੜੇ ਸ਼ਾਂਤੀਪੂਰਵਕ ਮਾਹੌਲ ਵਿੱਚ ਹੋ ਰਹੀਆਂ ਹਨ ਅਤੇ ਪੁਲਿਸ ਵੱਲੋਂ ਇਸ ਵਾਸਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ । ਉਹਨਾਂ ਨੇ ਵੋਟਰਾਂ ਨੂੰ ਅਮਨ ਅਮਾਨ ਨਾਲ ਆਪਣੇ ਸੰਵਿਧਾਨਿਕ ਹੱਕ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ‌ ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈਕੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਅਗਲੀ ਖ਼ਬਰ ਸਵੇਰ ਤੋਂ ਹੀ ਲੱਗੀਆਂ ਵੋਟਰਾਂ ਦੀਆਂ ਲੰਮੀਆਂ ਲਾਈਨਾਂ
Ad Position 24