16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਰਾਏਕੋਟ ਦੇ ਵਾਰਡ ਨੰਬਰ ਚਾਰ ਵਿੱਚ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਹਿੰਸਾ ਸ਼ੁਰੂ

ਰਾਏਕੋਟ 26 ਮਈ (ਸੁਸ਼ੀਲ) - ਸ਼ਹਿਰ ਦੇ ਵਾਰਡ ਨੰਬਰ ਚਾਰ ਵਿੱਚ ਅੱਜ ਸਵੇਰੇ ਉਸ ਸਮੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਾਂਗਰਸ ਦੇ ਉਮੀਦਵਾਰ ਜਗਦੇਵ ਸਿੰਘ ਜੱਗਾ ਗਿੱਲ ਤੇ ਕੁਝ....

Ad Position 21
No active advertisement
ਅਜੀਤ ਡੈਸਕ 26-05-2026

ਰਾਏਕੋਟ 26 ਮਈ (ਸੁਸ਼ੀਲ) - ਸ਼ਹਿਰ ਦੇ ਵਾਰਡ ਨੰਬਰ ਚਾਰ ਵਿੱਚ ਅੱਜ ਸਵੇਰੇ ਉਸ ਸਮੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਾਂਗਰਸ ਦੇ ਉਮੀਦਵਾਰ ਜਗਦੇਵ ਸਿੰਘ ਜੱਗਾ ਗਿੱਲ ਤੇ ਕੁਝ ਵਿਅਕਤੀਆਂ ਵੱਲੋਂ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਗਿਆ ਉਹਨਾਂ ਨੂੰ ਜਖਮੀ ਹਾਲਤ ਵਿੱਚ ਹਸਪਤਾਲ ਉਹਨਾਂ ਨੂੰ ਜਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਸਦੀ ਨਾਜੁਕ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ ਡੀਐਮਸੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ। ਕਾਂਗਰਸ ਵੱਲੋਂ ਇਸ ਘਟਨਾ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਵਾਰਡ ਵਿੱਚ ਬੀਤੀ ਰਾਤ ਵੀ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਉਮੀਦਵਾਰਾਂ ਦੇ ਸਮਰਥਕਾਂ ਵਿੱਚ ਡਾਂਗਾਂ ਚੱਲੀਆਂ ਸਨ। ਇਸ ਘਟਨਾ ਤੋਂ ਬਾਅਦ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਹੈ

Ad Position 22
No active advertisement
ਪਿਛਲੀ ਖ਼ਬਰ ਨਗਰ ਪੰਤਾਇਤ ਚੋਣਾਂ- ਨਗਰ ਪੰਚਾਇਤ ਭਾਈਰੂਪਾ ਦੇ 13 ਵਾਰਡਾਂ ਲਈ ਚੋਣਾਂ ਅਮਨ ਅਮਾਨ ਨਾਲ ਸ਼ੁਰੂ ਅਗਲੀ ਖ਼ਬਰ ਬਠਿੰਡਾ ਦੇ ਵਾਰਡ ਨੰਬਰ 3 'ਚ ਅੱਧੀ ਰਾਤ ਨੂੰ ਹੋਈ ਗੋਲੀਆਂ ਦੀ ਤਾੜ-ਤਾੜ
Ad Position 24