16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਪੰਤਾਇਤ ਚੋਣਾਂ- ਨਗਰ ਪੰਚਾਇਤ ਭਾਈਰੂਪਾ ਦੇ 13 ਵਾਰਡਾਂ ਲਈ ਚੋਣਾਂ ਅਮਨ ਅਮਾਨ ਨਾਲ ਸ਼ੁਰੂ

ਭਾਈਰੂਪਾ, (ਬਠਿਡਾ),26 ਮਈ (ਵਰਿੰਦਰ ਲੱਕੀ ) ਨਗਰ ਪੰਚਾਇਤ ਭਾਈਰੂਪਾ ਦੇ 13 ਵਾਰਡਾਂ ਚ ਚੋਣਾਂ ਅਮਨ ਅਮਾਨ ਨਾਲ ਸ਼ੁਰੂ ਹੋ ਗਈਆਂ ਨੇ । ਸਵੇਰ ਤੋਂ ਹੀ ਵੋਟਰ ਉਤਸ਼ਾਹ ਨਾਲ....

Ad Position 21
No active advertisement
ਅਜੀਤ ਡੈਸਕ 26-05-2026

ਭਾਈਰੂਪਾ, (ਬਠਿਡਾ),26 ਮਈ (ਵਰਿੰਦਰ ਲੱਕੀ ) ਨਗਰ ਪੰਚਾਇਤ ਭਾਈਰੂਪਾ ਦੇ 13 ਵਾਰਡਾਂ ਚ ਚੋਣਾਂ ਅਮਨ ਅਮਾਨ ਨਾਲ ਸ਼ੁਰੂ ਹੋ ਗਈਆਂ ਨੇ । ਸਵੇਰ ਤੋਂ ਹੀ ਵੋਟਰ ਉਤਸ਼ਾਹ ਨਾਲ ਆਪਣੀ ਵੋਟ ਦਾ ਭੁਗਤਾਨ ਕਰਨ ਲਈ ਕਤਾਰ ਚ ਲੱਗੇ ਹੋਏ ਹਨ । ਕਈ ਵਾਰਡਾਂ ਚ ਚੋਣ ਅਮਲੇ ਨੂੰ ਪੀਣ ਵਾਲੇ ਪਾਣੀ ਦੀ ਦਿੱਕਤ ਵੇਖਣ ਨੂੰ ਮਿਲੀ ਹੈ

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਵਿੱਚ ਵੋਟਰਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਭਾਰੀ ਉਤਸ਼ਾਹ ਅਗਲੀ ਖ਼ਬਰ ਰਾਏਕੋਟ ਦੇ ਵਾਰਡ ਨੰਬਰ ਚਾਰ ਵਿੱਚ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਹਿੰਸਾ ਸ਼ੁਰੂ
Ad Position 24