16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਚੋਣਾਂ ਵਿੱਚ ਵੋਟਰਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਭਾਰੀ ਉਤਸ਼ਾਹ

ਧਾਰੀਵਾਲ, 26 ਮਈ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਸ਼ਹਿਰ ਧਾਰੀਵਾਲ ਵਿੱਚ ਨਗਰ ਕੌਂਸਲ ਦੀਆਂ ਚੋਣਾਂ 13 ਵਾਰਡਾਂ ਦੀਆਂ ਹੋ ਰਹੀਆਂ ਹਨ ਜਿਸ ਦੇ ਮੱਦੇ ਨਜ਼ਰ 8 ਵੱਜਦੇ ...

Ad Position 21
No active advertisement
ਅਜੀਤ ਡੈਸਕ 26-05-2026

ਧਾਰੀਵਾਲ, 26 ਮਈ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਸ਼ਹਿਰ ਧਾਰੀਵਾਲ ਵਿੱਚ ਨਗਰ ਕੌਂਸਲ ਦੀਆਂ ਚੋਣਾਂ 13 ਵਾਰਡਾਂ ਦੀਆਂ ਹੋ ਰਹੀਆਂ ਹਨ ਜਿਸ ਦੇ ਮੱਦੇ ਨਜ਼ਰ 8 ਵੱਜਦੇ ਹੀ ਵੋਟਰਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਾਫੀ ਉਤਸਾਹ ਦੇਖਿਆ ਗਿਆ ਮਿਸ਼ਨ ਸਕੂਲ ਵਿਖੇ ਬੂਥ ਨੰਬਰ 6 ਅਤੇ 7 ਤੇ ਵੋਟਰਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਹੁਣ ਤੱਕ 10% ਵੋਟਰਾਂ ਵੱਲੋਂ ਵੋਟ ਦਾ ਇਸਤੇਮਾਲ ਕੀਤਾ ਜਾ ਚੁੱਕਾ ਹੈ।

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਲਈ ਵੋਟਾਂ ਪੈਣੀਆਂ ਸ਼ੁਰੂ ਅਗਲੀ ਖ਼ਬਰ ਨਗਰ ਪੰਤਾਇਤ ਚੋਣਾਂ- ਨਗਰ ਪੰਚਾਇਤ ਭਾਈਰੂਪਾ ਦੇ 13 ਵਾਰਡਾਂ ਲਈ ਚੋਣਾਂ ਅਮਨ ਅਮਾਨ ਨਾਲ ਸ਼ੁਰੂ
Ad Position 24