16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਗ਼ਰਮੀ ਦੇ ਮੋਸਮ ਨੂੰ ਦੇਖਦੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵੱਡੀ ਸੰਖਿਆ ਵਿਚ ਪੁਹੰਚਣ ਲੱਗੇ ਵੋਟਰ

ਫਿਰੋਜ਼ਪੁਰ, 26 ਮਈ (ਕੁਲਬੀਰ ਸਿੰਘ ਸੋਢੀ, ਰਾਕੇਸ਼ ਚਾਵਲਾ) ਫਿਰੋਜ਼ਪੁਰ ਸ਼ਹਿਰ ਅੰਦਰ ਨਗਰ ਕੌਂਸਲ ਦੇ 33 ਵਾਰਡ ਦੀਆਂ ਚੋਣਾਂ ਸ਼ਾਂਤੀ ਸ਼ੁਰੂ ਹੋ ਚੁਕੀਆਂ ਹਨ , ਜਿਨ੍ਹਾਂ ਵਿਚ ਕਰੀਬ....

Ad Position 21
No active advertisement
ਅਜੀਤ ਡੈਸਕ 26-05-2026

ਫਿਰੋਜ਼ਪੁਰ, 26 ਮਈ (ਕੁਲਬੀਰ ਸਿੰਘ ਸੋਢੀ, ਰਾਕੇਸ਼ ਚਾਵਲਾ) ਫਿਰੋਜ਼ਪੁਰ ਸ਼ਹਿਰ ਅੰਦਰ ਨਗਰ ਕੌਂਸਲ ਦੇ 33 ਵਾਰਡ ਦੀਆਂ ਚੋਣਾਂ ਸ਼ਾਂਤੀ ਸ਼ੁਰੂ ਹੋ ਚੁਕੀਆਂ ਹਨ , ਜਿਨ੍ਹਾਂ ਵਿਚ ਕਰੀਬ 80 ਹਜਾਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ l ਚੋਣਾਂ ਨੂੰ ਲੈ ਕੇ ਜਿਥੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਓਥੇ ਗ਼ਰਮੀ ਦੇ ਮੌਸਮ ਨੂੰ ਦੇਖਦੇ ਹੋਏ ਪੋਲਿੰਗ ਸਟੇਸ਼ਨ ਦੇ ਬਾਹਰ ਲੋਕਾਂ ਦੀਆਂ ਲੰਮੀਆਂ ਲਾਇਨਾਂ ਵੀ ਲੱਗਣੀਆਂ ਸ਼ੁਰੂ ਹੋ ਗਈਆਂ ਹਨ l

Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ,ਚ ਨਗਰ ਕੌਂਸਲਰ ਦੀਆਂ ਚੋਣਾਂ ਜੋ ਸ਼ਹਿਰੀ ਪ੍ਰਧਾਨ ਡਿੰਪੀ ਨੇ ਪਾਈ ਵੋਟ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਵਿੱਚ ਪ੍ਰਬੰਧਾਂ ਦੀ ਭਾਰੀ ਘਾਟ, ਅੰਗਹੀਣ ਵੋਟਰਾਂ ਲਈ ਨਹੀਂ ਕੀਤੇ ਗਏ ਕੋਈ ਪੁਖਤਾ ਪ੍ਰਬੰਧ
Ad Position 24