16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪੱਟੀ ਵਿਖੇ ਵੋਟਾਂ ਪਾਉਣ ਨੂੰ ਲੈਕੇ ਵੋਟਰਾਂ ਵਿੱਚ ਪੂਰਾ ਉਤਸ਼ਾਹ

ਪੱਟੀ 26 ਮਈ( ਸੰਜੀਵ ਕੁੰਦਰਾ, ਬਲਵਿੰਦਰ ਸਿੰਘ ਚੋਹਲਾ ਅਵਤਾਰ ਸਿੰਘ ਖਹਿਰਾ) ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੱਟੀ ਵਿੱਚ ਵੀ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਪੋਲਿੰਗ ਬੂਥਾਂ...

Ad Position 21
No active advertisement
ਅਜੀਤ ਡੈਸਕ 26-05-2026

ਪੱਟੀ 26 ਮਈ( ਸੰਜੀਵ ਕੁੰਦਰਾ, ਬਲਵਿੰਦਰ ਸਿੰਘ ਚੋਹਲਾ ਅਵਤਾਰ ਸਿੰਘ ਖਹਿਰਾ) ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੱਟੀ ਵਿੱਚ ਵੀ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਪੋਲਿੰਗ ਬੂਥਾਂ ਤੇ ਲਾਈਨਾਂ ਵਿੱਚ ਲੱਗੇ ਲੋਕ ਆਪਣੀ ਵੋਟ ਪਾਉਣ ਦਾ ਇੰਤਜ਼ਾਰ ਕਰ ਰਹੇ ਹਨ ਨਗਰ ਕੋਸਲ ਪੱਟੀ ਤੋਂ ਕੁਲ 74 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਪੱਟੀ ਵਿਖੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ,ਭਾਜਪਾ ਅਤੇ ਕੈਰੋਂ ਗਰੁੱਪ ਦੇ ਅਜ਼ਾਦ ਉਮੀਦਵਾਰਾਂ ਵਿਚਕਾਰ ਵੇਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ 9 ਅਜ਼ਾਦ ਉਮੀਦਵਾਰ ਵੀ ਮੈਦਾਨ ਵਿੱਚ ਹਨ।ਸਾਰੀਆਂ ਪਾਰਟੀਆਂ ਦੇ ਆਗੂ ਅਤੇ ਵਰਕਰ ਵੋਟਾਂ ਭੁਗਤਾਉਣ ਨੂੰ ਲੈਕੇ ਪੂਰਾ ਜ਼ੋਰ ਲਾ ਰਹੇ ਹਨ। ਸਵੇਰ ਤੋਂ ਹੀ ਵੋਟਰ ਵੋਟ ਪਾਉਣ ਲਈ ਪੂਰੇ ਉਤਸ਼ਾਹ ਨਾਲ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਦਸੂਹਾ ਵਿਖੇ ਵੋਟਾਂ ਦੀ ਪ੍ਰਕਿਰਿਆ ਸ਼ੁਰੂ, 22 ਹਜ਼ਾਰ ਵੋਟਰ ਕਰਨਗੇ ਆਪਣੇ ਮਤ ਦਾ ਇਸਤੇਮਾਲ ਅਗਲੀ ਖ਼ਬਰ ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿਖੇ ਵੋਟਾਂ ਪੈਣ ਦਾ ਕੰਮ ਸ਼ਾਂਤਮਈ ਢੰਗ ਨਾਲ ਸ਼ੁਰੂ
Ad Position 24