16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਲੋਂਗੋਵਾਲ ਦੇ ਵਿੱਚ ਵੋਟਰਾਂ ਦੀਆਂ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੱਗੀਆਂ ਲੰਮੀਆਂ ਲਾਈਨਾਂ

ਲੌਂਗੋਵਾਲ,26 ਮਈ ( ਸ,ਸ,ਖੰਨਾ,ਵਿਨੋਦ) ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈਕੇ ਜਿੱਥੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਉਥੇ ਲੌਂਗੋਵਾਲ ਵਿਚ ਪੈ ਰਹੀਆਂ ਨਗਰ ਕੌਂਸਲ ਚੋਣਾਂ...

Ad Position 21
No active advertisement
ਅਜੀਤ ਡੈਸਕ 26-05-2026

ਲੌਂਗੋਵਾਲ,26 ਮਈ ( ਸ,ਸ,ਖੰਨਾ,ਵਿਨੋਦ) ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈਕੇ ਜਿੱਥੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਉਥੇ ਲੌਂਗੋਵਾਲ ਵਿਚ ਪੈ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਕਾਫੀ ਜਿਆਦਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਦਾ ਸਮਾਂ ਰੱਖਿਆ ਗਿਆ ਹੈ ਫਿਰ ਵੀ ਔਰਤਾਂ ਅਤੇ ਮਰਦਾਂ ਵਲੋਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਪੱਤੀ ਜੈਦ ਦੇ ਸਰਕਾਰੀ ਸਕੂਲ ਵਿਚ ਸਵੇਰ ਤੋਂ ਹੀ ਲੰਮੀਆਂ ਲਾਈਨਾਂ ਲੱਗ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ- ਬਜ਼ੁਰਗਾਂ ਚ ਵੀ ਭਾਰੀ ਉਤਸ਼ਾਹ ਅਗਲੀ ਖ਼ਬਰ ਫਰੀਦਕੋਟ ’ਚ ਵੋਟਿੰਗ ਸ਼ੁਰੂ
Ad Position 24