16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਨਿਗਮ ਕਪੂਰਥਲਾ ਚੋਣਾਂ ਲਈ ਵੋਟਿੰਗ ਸ਼ੁਰੂ, ਬੂਥਾਂ ‘ਤੇ ਪਹੁੰਚਣ ਲੱਗੇ ਵੋਟਰ

ਕਪੂਰਥਲਾ, 26 ਮਈ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਦਾ ਕੰਮ ਅਮਨ ਅਮਾਨ ਨਾਲ ਸ਼ੁਰੂ ਹੋਇਆ। ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ....

Ad Position 21
No active advertisement
ਅਜੀਤ ਡੈਸਕ 26-05-2026

ਕਪੂਰਥਲਾ, 26 ਮਈ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਦਾ ਕੰਮ ਅਮਨ ਅਮਾਨ ਨਾਲ ਸ਼ੁਰੂ ਹੋਇਆ। ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀ ਆਮਦ ਵੀ ਸ਼ੁਰੂ ਹੋ ਚੁੱਕੀ ਹੈ। ਕਪੂਰਥਲਾ ਦੇ 50 ਵਾਰਡਾਂ ਲਈ 86 ਬੂਥ ਬਣਾਏ ਗਏ ਹਨ ਜਿੱਥੇ ਸ਼ਾਮ ਪੰਜ ਵਜੇ ਤੱਕ ਵੋਟਾਂ ਪੈਣਗੀਆਂ। ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ‘ਤੇ ਵਧੀਕ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਵੱਖ ਵੱਖ ਪੁਲਿਸ ਅਧਿਕਾਰੀਆਂ ਵੱਲੋਂ ਬੂਥਾਂ ਤੇ ਜਾ ਕੇ ਚੋਣਾਂ ਸ਼ਾਂਤਮਈ ਕਰਵਾਉਣ ਲਈ ਚੈਕਿੰਗ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ 94 ਸਾਲ ਦੇ ਮਾਸਟਰ ਅਰਜੁਨ ਸਿੰਘ ਵੋਟ ਪਾਉਣ ਪਹੁੰਚੇ, ਸਰਕਾਰੀ ਸਕੂਲ ਡੇਰਾਬੱਸੀ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ- ਬਜ਼ੁਰਗਾਂ ਚ ਵੀ ਭਾਰੀ ਉਤਸ਼ਾਹ
Ad Position 24