16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਵਾਂਸ਼ਹਿਰ ਚ ਨਗਰ ਕੌਂਸਲ ਦੀਆਂ ਵੋਟਾਂ ਦਾ ਕੰਮ ਸ਼ੁਰੂ

ਨਵਾਂਸ਼ਹਿਰ 26 ਮਈ( ਜਸਬੀਰ ਸਿੰਘ ਨੂਰਪੁ ਨਵਾਂਸ਼ਹਿਰ ਵਿਖੇ ਨਗਰ ਕੌਂਸਲ ਦੀਆਂ 19 ਵਾਰਡ ਚ ਪੈ ਰਹੀਆਂ ਵੋਟਾਂ ਦਾ ਕੰਮ ਸ਼ੁਰੂ ਹੋ ਗਿਆ ।ਸ਼ਹਿਰ ਵਿੱਚ ਲੰਬੀਆਂ ਕਤਾਰਾਂ ਲੱਗਣੀਆਂ....

Ad Position 21
No active advertisement
ਅਜੀਤ ਡੈਸਕ 26-05-2026

ਨਵਾਂਸ਼ਹਿਰ 26 ਮਈ( ਜਸਬੀਰ ਸਿੰਘ ਨੂਰਪੁ ਨਵਾਂਸ਼ਹਿਰ ਵਿਖੇ ਨਗਰ ਕੌਂਸਲ ਦੀਆਂ 19 ਵਾਰਡ ਚ ਪੈ ਰਹੀਆਂ ਵੋਟਾਂ ਦਾ ਕੰਮ ਸ਼ੁਰੂ ਹੋ ਗਿਆ ।ਸ਼ਹਿਰ ਵਿੱਚ ਲੰਬੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ ।ਵੋਟਰਾਂ ਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਬੂਥਾਂ ਦਾ ਦੌਰਾ ਕੀਤਾ ਜਾ ਰਿਹਾ ਹੈ।।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਪਰਿਵਾਰ ਸਮੇਤ ਪਾਈ ਵੋਟ ਅਗਲੀ ਖ਼ਬਰ 94 ਸਾਲ ਦੇ ਮਾਸਟਰ ਅਰਜੁਨ ਸਿੰਘ ਵੋਟ ਪਾਉਣ ਪਹੁੰਚੇ, ਸਰਕਾਰੀ ਸਕੂਲ ਡੇਰਾਬੱਸੀ
Ad Position 24