16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਪਰਿਵਾਰ ਸਮੇਤ ਪਾਈ ਵੋਟ

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲਾਣ)- ਭਾਰਤੀ ਜਨਤਾ ਪਾਰਟੀ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਅੱਜ ਨਗਰ ਨਿਗਮ ਬਠਿੰਡਾ....

Ad Position 21
No active advertisement
ਅਜੀਤ ਡੈਸਕ 26-05-2026

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲਾਣ)- ਭਾਰਤੀ ਜਨਤਾ ਪਾਰਟੀ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਅੱਜ ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਦੌਰਾਨ ਆਪਣੀ ਧਰਮਪਤਨੀ ਅਤੇ ਬੇਟੇ ਸਮੇਤ ਆਪਣੇ ਮਤ ਦਾ ਪ੍ਰਯੋਗ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਸਿੰਗਲਾ ਨੇ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਹਰ ਨਾਗਰਿਕ ਦਾ ਵੋਟ ਪਾਉਣਾ ਬਹੁਤ ਜ਼ਰੂਰੀ ਹੈ ਅਤੇ ਲੋਕਾਂ ਨੂੰ ਬਿਨਾਂ ਕਿਸੇ ਡਰ ਜਾਂ ਲਾਲਚ ਤੋਂ ਆਪਣੇ ਮਨਪਸੰਦ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਪਾਈ ਵੋਟ ਅਗਲੀ ਖ਼ਬਰ ਨਵਾਂਸ਼ਹਿਰ ਚ ਨਗਰ ਕੌਂਸਲ ਦੀਆਂ ਵੋਟਾਂ ਦਾ ਕੰਮ ਸ਼ੁਰੂ
Ad Position 24