16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸਮਾਣਾ ਦੇ ਵਾਰਡ 10 ਵਿਚ ਗੁੰਡਾਗਰਦੀ ਦਾ ਨੰਗਾ ਨਾਚ

ਸਮਾਣਾ (ਪਟਿਆਲਾ)- 26 ਮਈ (ਸਾਹਿਬ ਸਿੰਘ)- ਸਮਾਣਾ ਦੇ ਵਾਰਡ ਦੇ ਵਾਰਡ ਨੰਬਰ 10 ਵਿਚ ਭਾਰੀ ਗੜਬੜ ਹੋ...

Ad Position 21
No active advertisement
ਅਜੀਤ ਡੈਸਕ 26-05-2026

ਸਮਾਣਾ (ਪਟਿਆਲਾ)- 26 ਮਈ (ਸਾਹਿਬ ਸਿੰਘ)- ਸਮਾਣਾ ਦੇ ਵਾਰਡ ਦੇ ਵਾਰਡ ਨੰਬਰ 10 ਵਿਚ ਭਾਰੀ ਗੜਬੜ ਹੋ ਗਈ ਹੈ। ਕਾਂਗਰਸ ਦੇ ਉਮੀਦਵਾਰ ਲਲਿਤ ਜੈਨ ਨੇ ਦੋਸ਼ ਲਗਾਇਆ ਹੈ ਕਿ ਆਪ ਦੇ ਉਮੀਦਵਾਰ ਦੇ ਸਮਰਥਕਾਂ ਨੇ ਉਸ ਦੀ ਕੁੱਟਮਾਰ ਕੀਤੀ ਹੈ ਅਤੇ ਉਸ ਦੇ ਪੋਲਿੰਗ ਏਜੰਟਾਂ ਦੀ ਕੁੱਟਮਾਰ ਕਰਕੇ ਭਜਾ ਦਿੱਤਾ ਹੈ। ਮੌਕੇ ਤੇ ਇਕ ਪੱਤਰਕਾਰ ਦਾ ਕੈਮਰਾ ਵੀ ਖੋਹ ਲਿਆ ਗਿਆ। ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਕਿਹਾ ਹੈ ਕਿ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਕਪੂਰ ਚੰਦ ਚੋਣਾਂ ਹਾਰ ਹਨ ਅਤੇ ਗੁੰਡਾਗਰਦੀ ਤੇ ਉਤਰ ਆਏ ਹਨ। 

Ad Position 22
No active advertisement
ਪਿਛਲੀ ਖ਼ਬਰ ਭੁਲੱਥ ਵਿਖੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਵਾਰਿਸ ਹਾਲਾਤਾਂ ਵਿੱਚ ਲਾਸ਼ ਅਗਲੀ ਖ਼ਬਰ ਦਸੂਹਾ ਵਿਖੇ ਵੋਟਾਂ ਦੀ ਪ੍ਰਕਿਰਿਆ ਸ਼ੁਰੂ, 22 ਹਜ਼ਾਰ ਵੋਟਰ ਕਰਨਗੇ ਆਪਣੇ ਮਤ ਦਾ ਇਸਤੇਮਾਲ
Ad Position 24