16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਤਪਾ ਵਿਖੇ ਵੱਖ-ਵੱਖ ਵਾਰਡਾਂ ਦਾ ਦੌਰਾ

ਤਪਾ ਮੰਡੀ, ( ਬਰਨਾਲਾ) 26 ਮਈ (ਪ੍ਰਵੀਨ ਗਰਗ,ਵਿਜੇ ਸ਼ਰਮਾ)- ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਬਰਨਾਲਾ...

Ad Position 21
No active advertisement
ਅਜੀਤ ਡੈਸਕ 26-05-2026

ਤਪਾ ਮੰਡੀ, ( ਬਰਨਾਲਾ) 26 ਮਈ (ਪ੍ਰਵੀਨ ਗਰਗ,ਵਿਜੇ ਸ਼ਰਮਾ)- ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੇ ਵੱਖ-ਵੱਖ ਵਾਰਡਾਂ 'ਚ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਲਾਕੇ ਅੰਦਰ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ।

ਇਸ ਮੌਕੇ ਉਹਨਾਂ ਨਾਲ ਰਿਟਰਨਿੰਗ ਅਫਸਰ -ਕਮ ਐਸ.ਡੀ.ਐਮ ਤਪਾ ਆਯੂਸ਼ ਗੋਇਲ, ਐਸ.ਪੀ (ਡੀ) ਅਸ਼ੋਕ ਸ਼ਰਮਾ, ਤਹਿਸੀਲਦਾਰ ਮਨਮੋਹਨ ਸਿੰਘ,ਡੀ.ਐਸ.ਪੀ ਜਸਕਰਨ ਸਿੰਘ ਬਰਾੜ, ਥਾਣਾ ਮੁਖੀ ਮੈਡਮ ਨਵਦੀਪ ਕੌਰ ਚਾਹਲ ਆਦਿ ਅਧਿਕਾਰੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਹਰਿਆਣਾ ਚੋਣਾਂ ਵਿਚ 10 ਵਜੇ ਤੱਕ 12 ਫੀਸਦੀ ਪੋਲਿੰਗ ਹੋਈ ਅਗਲੀ ਖ਼ਬਰ ਟਾਂਡਾ ਨਗਰ ਕੌਂਸਲ ਚੋਣਾਂ: ਸਵੇਰੇ ਤੋਂ ਹੀ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ, ਅਮਨ-ਅਮਾਨ ਨਾਲ ਜਾਰੀ ਵੋਟਿੰਗ
Ad Position 24