16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪੈ ਰਹੀ ਅੱਤ ਦੀ ਗਰਮੀ ਹੋਣ ਦੇ ਬਾਵਜੂਦ ਵੀ ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ

ਰਾਮਾ ਮੰਡੀ 26 ਮਈ (ਗੁਰਪ੍ਰੀਤ ਸਿੰਘ ਅਰੋੜਾ)- ਪੈ ਰਹੀ ਅੱਤ ਦੀ ਗਰਮੀ ਹੋਣ ਦੇ ਬਾਵਜੂਦ ਵੀ ਵੋਟਰਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ...

Ad Position 21
No active advertisement
ਅਜੀਤ ਡੈਸਕ 26-05-2026

ਰਾਮਾ ਮੰਡੀ 26 ਮਈ (ਗੁਰਪ੍ਰੀਤ ਸਿੰਘ ਅਰੋੜਾ)- ਪੈ ਰਹੀ ਅੱਤ ਦੀ ਗਰਮੀ ਹੋਣ ਦੇ ਬਾਵਜੂਦ ਵੀ ਵੋਟਰਾਂ ਵਿਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਰਾਮਾ ਮੰਡੀ ਦੇ ਸਾਰੇ ਵਾਰਡਾਂ ਵਿਚ ਪੋਲਿੰਗ ਬੂਥਾਂ ਤੇ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਲੋਕ ਆਪਣੀ ਵੋਟ ਪਾਉਣ ਦਾ ਇੰਤਜ਼ਾਰ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪੱਟੀ ਚੋਣਾਂ ਵਿਚ 10 ਵਜੇ ਤੱਕ 16.4 ਫੀਸਦੀ ਵੋਟਿੰਗ ਅਗਲੀ ਖ਼ਬਰ ਨਗਰ ਕੌਂਸਲ ਹਰਿਆਣਾ ਚੋਣਾਂ ਵਿਚ 10 ਵਜੇ ਤੱਕ 12 ਫੀਸਦੀ ਪੋਲਿੰਗ ਹੋਈ
Ad Position 24