16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਹਲਕਾ ਡੇਰਾਬੱਸੀ ਵਿੱਚ ਵੋਟਿੰਗ ਪ੍ਰਕਿਰਿਆ ਜਾਰੀ, ਸਵੇਰੇ 10 ਵਜੇ ਤੱਕ 13.9 ਫੀਸਦੀ ਮਤਦਾਨ ਦਰ

ਡੇਰਾਬੱਸੀ, 26 ਮਈ (ਰਣਬੀਰ ਸਿੰਘ ਪੜ੍ਹੀ)- ਨਗਰ ਕੌਂਸਲ ਚੋਣਾਂ ਦੇ ਤਹਿਤ ਡੇਰਾਬੱਸੀ ਵਿੱਚ ਵੋਟਿੰਗ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਸਵੇਰ ਤੋਂ ਹੀ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ...

Ad Position 21
No active advertisement
ਅਜੀਤ ਡੈਸਕ 26-05-2026

ਡੇਰਾਬੱਸੀ, 26 ਮਈ (ਰਣਬੀਰ ਸਿੰਘ ਪੜ੍ਹੀ)- ਨਗਰ ਕੌਂਸਲ ਚੋਣਾਂ ਦੇ ਤਹਿਤ ਡੇਰਾਬੱਸੀ ਵਿੱਚ ਵੋਟਿੰਗ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਸਵੇਰ ਤੋਂ ਹੀ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪ੍ਰਾਪਤ ਹੋਈ ਤਾਜ਼ਾ ਜਾਣਕਾਰੀ ਅਨੁਸਾਰ ਹਲਕੇ ਵਿੱਚ ਸਵੇਰੇ 10 ਵਜੇ ਤੱਕ 13.9 ਫੀਸਦੀ ਵੋਟਿੰਗ ਹੋ ਚੁੱਕੀ ਹੈ। ਵੱਖ-ਵੱਖ ਪੋਲਿੰਗ ਬੂਥਾਂ 'ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ

Ad Position 22
No active advertisement
ਪਿਛਲੀ ਖ਼ਬਰ ਅਸ਼ਵਨੀ ਸ਼ਰਮਾ ਵਲੋਂ ਆਪਣਾ ਵੋਟ ਪਾਇਆ ਗਿਆ ਅਗਲੀ ਖ਼ਬਰ ਫਤਿਹਗੜ੍ਹ ਚੂੜੀਆਂ ਚ 10 ਵਜੇ ਤੱਕ 14.5 ਵੋਟਿੰਗ ਹੋਈ
Ad Position 24