16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਰਮਦਾਸ ਵਿੱਚ 10 ਵਜੇ ਤੱਕ 29 ਪ੍ਰਤੀਸ਼ਤ ਵੋਟਾਂ ਪੋਲ ਹੋਈਆਂ- ਡਾ: ਚਾਰੂਮਿਤਾ

ਰਮਦਾਸ, ਅਜਨਾਲਾ, 26 ਮਈ (ਜਸਵੰਤ ਸਿੰਘ ਵਾਹਲਾ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਇਤਿਹਾਸਿਕ ਕਸਬਾ ਰਮਦਾਸ ਵਿਖੇ 11 ਵਾਰਡਾਂ ਲਈ...

Ad Position 21
No active advertisement
ਅਜੀਤ ਡੈਸਕ 26-05-2026

ਰਮਦਾਸ, ਅਜਨਾਲਾ, 26 ਮਈ (ਜਸਵੰਤ ਸਿੰਘ ਵਾਹਲਾ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਇਤਿਹਾਸਿਕ ਕਸਬਾ ਰਮਦਾਸ ਵਿਖੇ 11 ਵਾਰਡਾਂ ਲਈ ਵੋਟਾਂ ਪਾਉਣ ਦਾ ਕੰਮ ਉਤਸ਼ਾਹ ਨਾਲ ਜਾਰੀ ਹੈ I ਚੋਣ ਰਿਟਰਨਿੰਗ ਅਧਿਕਾਰੀ ਕਮ-ਐਸ.ਡੀ. ਐਮ ਅਜਨਾਲਾ ਡਾ: ਚਾਰੂਮਿਤਾ ਨੇ ਅਜੀਤ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 10 ਵਜੇ ਤੱਕ 29 ਪ੍ਰਤੀਸ਼ਤ ਵੋਟਾਂ ਪੋਲ ਹੋ ਗਈਆਂ ਹਨ। ਇੱਥੇ ਦੱਸ ਦਈਏ ਕਿ ਅੱਤ ਦੀ ਗਰਮੀ ਦੌਰਾਨ ਵੀ ਵੋਟਰ ਲੰਬੀਆਂ ਲੰਬੀਆਂ ਲਾਈਨਾਂ ਵਿੱਚ ਲੱਗ ਕੇ ਆਪਣੀ ਵੋਟ ਪਾਉਣ ਦੀ ਵਾਰੀ ਦੀ ਉਡੀਕ ਕਰ ਰਹੇ ਹਨ I

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਵਿਚ ਸ਼ਾਂਤਮਈ ਤਰੀਕੇ ਨਾਲ ਵੋਟ ਪਾ ਰਹੇ ਨੇ ਵੋਟਰ ਅਗਲੀ ਖ਼ਬਰ ਸੁਨਾਮ 'ਚ ਸਵੇਰੇ 10 ਵਜੇ ਤੱਕ 18% ਵੋਟ ਪੋਲ ਹੋਈ
Ad Position 24