16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਕਾਉਂਟਰ ਇੰਟੈਲੀਜੈਂਸ ਫਿਰੋਜ਼ਪੁਰ ਵਲੋਂ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਬੇਨਕਾਬ, 5 ਗਲੌਕ ਪਿਸਤੌਲ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 26 ਮਈ (ਗੁਰਿੰਦਰ ਸਿੰਘ)- ਨਗਰ ਕੌਂਸਲ ਚੋਣਾਂ ਲਈ ਪੈ ਰਹੀਆਂ ਵੋਟਾਂ ਦਰਮਿਆਨ...

Ad Position 21
No active advertisement
ਅਜੀਤ ਡੈਸਕ 26-05-2026

ਫ਼ਿਰੋਜ਼ਪੁਰ, 26 ਮਈ (ਗੁਰਿੰਦਰ ਸਿੰਘ)- ਨਗਰ ਕੌਂਸਲ ਚੋਣਾਂ ਲਈ ਪੈ ਰਹੀਆਂ ਵੋਟਾਂ ਦਰਮਿਆਨ ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਗੈਰਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਕੋਲੋਂ 5 ਗਲੌਕ 30 ਬੋਰ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।

ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਸਰਹੱਦ ਪਾਰ ਰਾਹੀਂ ਭਾਰਤ ਵਿਚ ਤਸਕਰੀ ਕਰਕੇ ਲਿਆਂਦੇ ਗਏ ਸਨ ਅਤੇ ਅੱਗੇ ਸਪਲਾਈ ਲਈ ਵਰਤੇ ਜਾਣੇ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ ਅਤੇ ਮਾਡਿਊਲ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਪੀ ਵਲੋਂ ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮ ਦੀ ਸੁਰੱਖਿਆ ਦਾ ਜਾਇਜ਼ਾ ਅਗਲੀ ਖ਼ਬਰ ਵਾਰਡ ਨੰਬਰ 1 ਵਿੱਚ 2 ਵਾਰ ਟਕਰਾਅ ਹੁੰਦਾ ਟਲਿਆ
Ad Position 24