15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਪੰਚਾਇਤ ਅਮਰਗੜ੍ਹ ਦੇ ਬੂਥ ਨੰਬਰ ਨੌ 'ਚ ਪੋਲਿੰਗ ਬੂਥ ਦੇ ਅੰਦਰ ਬੈਠਣ ਨੂੰ ਲੈ ਕੇ ਰੌਲਾ ਪਿਆ

ਅਮਰਗੜ੍ਹ, 26 ਮਈ (ਪਵਿੱਤਰ ਸਿੰਘ)- ਨਗਰ ਪੰਚਾਇਤ ਅਮਰਗੜ੍ਹ ਦੇ ਬੂਥ ਨੰਬਰ ਨੌ 'ਚ ਸੱਤਾਧਾਰੀ...

Ad Position 21
No active advertisement
ਅਜੀਤ ਡੈਸਕ 26-05-2026

ਅਮਰਗੜ੍ਹ, 26 ਮਈ (ਪਵਿੱਤਰ ਸਿੰਘ)- ਨਗਰ ਪੰਚਾਇਤ ਅਮਰਗੜ੍ਹ ਦੇ ਬੂਥ ਨੰਬਰ ਨੌ 'ਚ ਸੱਤਾਧਾਰੀ ਧਿਰ ਦੇ ਉਮੀਦਵਾਰ ਦੇ ਪੋਲਿੰਗ ਬੂਥ ਦੇ ਅੰਦਰ ਬੈਠਣ ਨੂੰ ਲੈ ਕੇ ਰੌਲਾ ਪੈ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮਨਵੀ, ਭਾਜਪਾ ਦੇ ਹਲਕਾ ਇੰਚਾਰਜ਼ ਹੀਰਾ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਇੰਚਾਰਜ ਸੰਤੋਖ ਸਿੰਘ ਨੇ ਇਤਰਾਜ਼ ਜਤਾਇਆ।

ਮੌਕੇ ਤੇ ਪੁੱਜੇ ਹਲਕਾ ਵਿਧਾਇਕ ਗੱਜਣ ਮਾਜਰਾ ਅਤੇ ਪੁਲਿਸ ਪ੍ਰਸ਼ਾਸਨ ਦੇ ਆਹਲਾ ਅਧਿਕਾਰੀ।

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ 'ਚ 10:30 ਵਜੇ ਤੱਕ 14.5 ਫ਼ੀਸਦੀ ਵੋਟਾਂ ਪੋਲ ਹੋਈਆਂ ਅਗਲੀ ਖ਼ਬਰ ਨਗਰ ਕੋਂਸਲ ਫਿਰੋਜ਼ਪੁਰ ਦੀਆਂ ਚੋਣਾਂ ਦੌਰਾਨ 10 ਵਜੇ ਤਕ ਹੋਈ 13 ਪ੍ਰਤੀਸ਼ਤ ਵੋਟ ਪੋਲ
Ad Position 24