15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬਠਿੰਡਾ ਜ਼ਿਲ੍ਹੇ ਵਿਚ ਸਵੇਰੇ 10 ਵਜੇ ਤੱਕ 16 ਫੀਸਦੀ ਵੋਟਿੰਗ

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲਾਣ)- ਜ਼ਿਲ੍ਹਾ ਬਠਿੰਡਾ ਵਿੱਚ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਿੰਗ ਸ਼ਾਂਤੀਪੂਰਨ ਢੰਗ ਨਾਲ ਜਾਰੀ....

Ad Position 21
No active advertisement
ਅਜੀਤ ਡੈਸਕ 26-05-2026

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲਾਣ)- ਜ਼ਿਲ੍ਹਾ ਬਠਿੰਡਾ ਵਿੱਚ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਿੰਗ ਸ਼ਾਂਤੀਪੂਰਨ ਢੰਗ ਨਾਲ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 10 ਵਜੇ ਤੱਕ ਜ਼ਿਲ੍ਹੇ ਵਿੱਚ ਕੁੱਲ 16 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।ਵੋਟਿੰਗ ਕੇਂਦਰਾਂ ’ਤੇ ਸਵੇਰੇ ਤੋਂ ਹੀ ਵੋਟਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕ ਕਤਾਰਾਂ ਵਿੱਚ ਖੜ੍ਹ ਕੇ ਆਪਣੇ ਮਤ ਦਾ ਪ੍ਰਯੋਗ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਮਲੂਕਾ ਨੇ ਵੋਟ ਪਾਈ ਅਗਲੀ ਖ਼ਬਰ ਜ਼ੀਰਕਪੁਰ 'ਚ 9 ਫ਼ੀਸਦੀ ਹੋਈ ਪੋਲਿੰਗ
Ad Position 24