15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੀ ਪਤਨੀ ਸ਼ਬੀਨਾ ਅਰੋੜਾ ਸਮੇਤ ਵੋਟ ਪਾਈ

ਸੁਨਾਮ ਊਧਮ ਸਿੰਘ ਵਾਲਾ, 26 ਮਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਅੱਜ ਹੋ ਰਹੀਆਂ ਚੋਣਾਂ ਲਈ...

Ad Position 21
No active advertisement
ਅਜੀਤ ਡੈਸਕ 26-05-2026

ਸੁਨਾਮ ਊਧਮ ਸਿੰਘ ਵਾਲਾ, 26 ਮਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਅੱਜ ਹੋ ਰਹੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੀ ਪਤਨੀ ਸ਼ਬੀਨਾ ਅਰੋੜਾ ਸਮੇਤ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਆਪਣੇ ਪੋਲਿੰਗ ਬੂਥ ਤੇ ਵੋਟ ਪਾਈ।

ਇਸ ਸਮੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਬਿਨ੍ਹਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਮਾਨਦਾਰ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਵੋਟ ਪਾਉਣ ਤਾਂ ਜੋ ਸ਼ਹਿਰ ਦਾ ਸਰਬਪੱਖੀ ਵਿਕਾਸ ਹੋ ਸਕੇ। ਇਸ ਮੌਕੇ ਸਾਬਕਾ ਕੌਂਸਲਰ ਆਸ਼ਾ ਬਜਾਜ ਅਤੇ ਰਾਜਨ ਸਿੰਗਲਾ ਆਦਿ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 18 ਵਿਚ ਬੂਥ ਕੈਪਚਰਿੰਗ ਦੇ ਦੋਸ਼ਾਂ ਕਾਰਨ ਮਾਹੌਲ ਤਣਾਅਪੂਰਨ, ਮੌਕੇ ‘ਤੇ ਪਹੁੰਚੀ ਪੁਲਿਸ ਅਗਲੀ ਖ਼ਬਰ ਸੰਗਤ ਮੰਡੀ ਵਿਚ ਨਗਰ ਕੌਂਸਲ ਚੋਣਾਂ ਦੌਰਾਨ ਵੋਟਾਂ ਅਮਨ ਸ਼ਾਂਤੀ ਨਾਲ ਪਾਈਆਂ ਜਾ ਰਹੀਆਂ ਹਨ
Ad Position 24