15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਰਾਜਪੁਰਾ ਵਿਖੇ ਹੁਣ ਤੱਕ ਕਰੀਬ 18% ਵੋਟਿੰਗ ਹੋਈ

ਰਾਜਪੁਰਾ, 26 ਮਈ (ਰਣਜੀਤ ਸਿੰਘ)- ਰਾਜਪੁਰਾ ਵਿਖੇ ਪੈ ਰਹੀਆਂ ਨਗਰ ਕੌਂਸਲ ਦੀਆਂ...

Ad Position 21
No active advertisement
ਅਜੀਤ ਡੈਸਕ 26-05-2026

ਰਾਜਪੁਰਾ, 26 ਮਈ (ਰਣਜੀਤ ਸਿੰਘ)- ਰਾਜਪੁਰਾ ਵਿਖੇ ਪੈ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਹਾਲ ਦੀ ਘੜੀ ਅਮਨ ਅਮਾਨ ਨਾਲ ਹੋ ਰਹੀਆਂ ਹਨ। ਪ੍ਰਸ਼ਾਸਨ ਵਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਹੁਣ ਤੱਕ ਕਰੀਬ 18% ਵੋਟਿੰਗ ਹੋ ਚੁੱਕੀ ਹੈ। ਹਾਲੇ ਵੀ ਪੋਲਿੰਗ ਬੂਥਾਂ ਦੇ ਬਾਹਰ ਵੋਟਰਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ ਪਰ ਵੋਟਰ ਜਿਆਦਾਤਰ ਗਰਮੀ ਦਾ ਹਵਾਲਾ ਦੇ ਰਹੇ ਹਨ ਕਿ ਵੋਟਾਂ ਦਾ ਕੰਮ ਪ੍ਰਸ਼ਾਸਨ ਨੂੰ ਸਵੇਰੇ 8 ਵਜੇ ਦੀ ਬਜਾਏ 7 ਵਜੇ ਸ਼ੁਰੂ ਕਰਨਾ ਚਾਹੀਦਾ ਸੀ। ਸੂਤਰਾਂ ਦੀ ਮੰਨੀਏ ਤਾਂ ਰਾਜਪੁਰਾ ਵਿਖੇ 31 ਵਾਰਡਾਂ ਦੇ ਵਿਚੋਂ 11 ਵਾਰਡ ਕਾਫੀ ਜਿਆਦਾ ਹਾਈ ਸੈਂਸਟਿਵ ਦੱਸੇ ਜਾ ਰਹੇ ਹਨ ਪਰ ਹਲਦੀ ਘੜੀ ਸਾਰੇ ਪਾਸੇ ਵੋਟਾਂ ਸ਼ਾਂਤੀ ਪੂਰਵਕ ਨੇਪਰੇ ਚੜ ਰਹੀਆਂ ਹਨ।
 

Ad Position 22
No active advertisement
ਪਿਛਲੀ ਖ਼ਬਰ ਜੈਤੋ ਨਗਰ ਕੌਂਸਲ ਚੋਣਾਂ ਲਈ ਸਵੇਰੇ 11 ਵਜੇ ਤੱਕ ਕਰੀਬ 20 ਫੀਸਦੀ ਪੋਲਿੰਗ ਅਗਲੀ ਖ਼ਬਰ ਵਿਧਾਇਕ ਇੰਜ. ਅਮਿਤ ਰਤਨ ਕੋਟਫੱਤਾ ਨੇ ਪਰਿਵਾਰ ਤੇ ਸਮਰਥਕਾਂ ਸਮੇਤ ਪਾਈ ਵੋਟ
Ad Position 24