15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਗਰਮੀ ਦੇ ਪ੍ਰਕੋਪ ਨੇ ਵੋਟਰਾਂ ਦਾ ਉਤਸ਼ਾਹ ਕੀਤਾ ਮੱਠਾ

ਪੱਟੀ 26 ਮਈ (ਕੁੰਦਰਾ, ਚੋਹਲਾ, ਖਹਿਰਾ, ਕਾਲੇਕੇ)- ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੱਟੀ ਵਿੱਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ। ਜਿੱਥੇ ਸਵੇਰੇ 8 ਵਜੇ ਤੋਂ ਵੋਟਰ ਪੂਰੇ ਉਤਸ਼ਾਹ ਨਾਲ ਆਪਣੇ...

Ad Position 21
No active advertisement
ਅਜੀਤ ਡੈਸਕ 26-05-2026

ਪੱਟੀ 26 ਮਈ (ਕੁੰਦਰਾ, ਚੋਹਲਾ, ਖਹਿਰਾ, ਕਾਲੇਕੇ)- ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੱਟੀ ਵਿੱਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ। ਜਿੱਥੇ ਸਵੇਰੇ 8 ਵਜੇ ਤੋਂ ਵੋਟਰ ਪੂਰੇ ਉਤਸ਼ਾਹ ਨਾਲ ਆਪਣੇ ਵੋਟ ਦਾ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ਤੇ ਪੁੱਜੇ ਪ੍ਰੰਤੂ ਜਿਵੇਂ ਹੀ ਗਰਮੀ ਦਾ ਪ੍ਰਕੋਪ ਵਧਿਆ ਤਾਂ ਵੋਟਰਾਂ ਦਾ ਉਤਸ਼ਾਹ ਵੀ ਮੱਠਾ ਪੈ ਗਿਆ। ਪੱਟੀ ਦੇ ਵੱਖ ਵੱਖ ਵਾਰਡਾਂ ਦੇ ਪੋਲਿੰਗ ਬੂਥਾਂ ਵਿੱਚ ਕੁਝ ਤਾਂ ਬਿਲਕੁਲ ਹੀ ਖਾਲੀ ਦਿਖਾਈ ਦਿੱਤੇ।

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਤੇ ਐਸ.ਐਸ.ਪੀ. ਵਲੋਂ ਮਾਨਸਾ ਜਿਲ੍ਹੇ ’ਚ ਪੋਲਿੰਗ ਬੂਥਾਂ ਦਾ ਜਾਇਜਾ ਅਗਲੀ ਖ਼ਬਰ ਰਾਜਾ ਵੜਿੰਗ ਅਤੇ ਅੰਮ੍ਰਿਤਾ ਵੜਿੰਗ ਨੇ ਤੇਲ ਕੀਮਤਾਂ ਵਿਚ ਵਾਧੇ ਕਰਕੇ ਬਲਦ ਗੱਡੀ ਤੇ ਬੈਠ ਕੇ ਪੋਲਿੰਗ ਬੂਥ ਪਹੁੰਚ ਕੇ ਪਾਈ...
Ad Position 24