15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵਿਧਾਇਕਾ ਬਲਜਿੰਦਰ ਕੌਰ ਵਲੋਂ ਵੋਟਾਂ ਦਾ ਜਾਇਜ਼ਾ ਲੈਣ ਲਈ ਪੋਲਿੰਗ ਬੂਥਾਂ ਦਾ ਦੌਰਾ

ਰਾਮਾਂ ਮੰਡੀ, 26 ਮਈ (ਤਰਸੇਮ ਸਿੰਗਲਾ)-ਅੱਜ ਪੈ ਰਹੀਆਂ ਨਗਰ ਕੌਂਸਲ ਦੀਆਂ ਵੋਟਾਂ ਦੌਰਾਨ ਵੋਟਾਂ ਦਾ ਜਾਇਜ਼ਾ...

Ad Position 21
No active advertisement
ਅਜੀਤ ਡੈਸਕ 26-05-2026

ਰਾਮਾਂ ਮੰਡੀ, 26 ਮਈ (ਤਰਸੇਮ ਸਿੰਗਲਾ)-ਅੱਜ ਪੈ ਰਹੀਆਂ ਨਗਰ ਕੌਂਸਲ ਦੀਆਂ ਵੋਟਾਂ ਦੌਰਾਨ ਵੋਟਾਂ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕਾ ਕੈਬਨਿਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਰਾਮਾਂ ਮੰਡੀ ਦੇ ਸਮੂਹ ਪੋਲਿੰਗ ਬੂਥਾਂ ਦਾ ਦੌਰਾ ਕੀਤਾ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਚੱਲਣ‌ ਤੇ ਖੁਸ਼ੀ ਪ੍ਰਗਟ ਕੀਤੀ ਅਤੇ ਸਰਕਾਰ ਵਲੋਂ ਕੀਤੇ ਗਏ ਕੰਮਾਂ ਦੇ ਅਧਾਰ ਤੇ ਆਮ ਆਦਮੀ ਪਾਰਟੀ ਦੇ ਸਮੂਹ ਉਮੀਦਵਾਰਾਂ ਦੀ ਜਿੱਤ ਦਾ ਦਾਅਵਾ ਕੀਤਾ।

Ad Position 22
No active advertisement
ਪਿਛਲੀ ਖ਼ਬਰ ਇਸ ਵਾਰ ਜ਼ੀਰਕਪੁਰ ਵਾਸੀ ਬਦਲਾਅ ਲਈ ਤਿਆਰ- ਗੁਰਦਰਸ਼ਨ ਸਿੰਘ ਸੈਣੀ ਅਗਲੀ ਖ਼ਬਰ ਡੀ.ਸੀ. ਤੇ ਐਸ.ਐਸ.ਪੀ. ਵਲੋਂ ਮਾਨਸਾ ਜਿਲ੍ਹੇ ’ਚ ਪੋਲਿੰਗ ਬੂਥਾਂ ਦਾ ਜਾਇਜਾ
Ad Position 24