15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਚੋਣਾਂ ਰਾਮਾ ਮੰਡੀ ਵਿਖੇ ਵੋਟਰਾਂ ਵੱਲੋਂ ਅਮਨ -ਅਮਾਨ ਨਾਲ ਪੈ ਰਹੀਆਂ ਹਨ ਵੋਟਾਂ

ਰਾਮਾ ਮੰਡੀ 26 ਮਈ (ਗੁਰਪ੍ਰੀਤ ਸਿੰਘ ਅਰੋੜਾ)-ਨਗਰ ਕੌਂਸਲ ਚੋਣਾਂ ਰਾਮਾ ਮੰਡੀ ਵਿਖੇ ਸਵੇਰੇ ਤੋਂ ਅਮਨ ਅਮਾਨ ਨਾਲ ਪਾਈਆਂ ਜਾ ਰਹੀਆਂ ਹਨ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਸਵੇਰ ਤੋਂ ਹੀ....

Ad Position 21
No active advertisement
ਅਜੀਤ ਡੈਸਕ 26-05-2026

ਰਾਮਾ ਮੰਡੀ 26 ਮਈ (ਗੁਰਪ੍ਰੀਤ ਸਿੰਘ ਅਰੋੜਾ)-ਨਗਰ ਕੌਂਸਲ ਚੋਣਾਂ ਰਾਮਾ ਮੰਡੀ ਵਿਖੇ ਸਵੇਰੇ ਤੋਂ ਅਮਨ ਅਮਾਨ ਨਾਲ ਪਾਈਆਂ ਜਾ ਰਹੀਆਂ ਹਨ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਸਵੇਰ ਤੋਂ ਹੀ ਲੰਬੀਆਂ ਕਤਾਰਾਂ ਵੇਖਣ ਨੂੰ ਮਿਲੀਆਂ। ਜ਼ਿਕਰਯੋਗ ਹੈ ਕਿ ਚੋਣਾਂ ਦੌਰਾਨ 85, 90 ਸਾਲ ਦੇ ਬਜ਼ੁਰਗਾਂ ਵਿੱਚ ਵੀ ਵੋਟ ਪਾਉਣ ਸਬੰਧੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਨਿਰਪੱਖ ਕਰਾਉਣ ਲਈ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਤਿੰਨ ਉਮੀਦਵਾਰ ਕਰ ਰਹੇ ਹਨ ਪਿਛਲੇ 15 ਦਿਨਾਂ ਤੋਂ ਨੰਗੇ ਪੈਰੀਂ ਚੋਣ ਪ੍ਰਚਾਰ ਅਗਲੀ ਖ਼ਬਰ ਡਿਊਟੀ ਤੇ ਅਸਾਮ ਗਿਆ ਫੌਜੀ ਜਵਾਨ ਭੇਦ ਭਰੇ ਹਾਲਾਤਾਂ ਵਿਚ ਹੋਇਆ ਗੁਮਸ਼ੁਦਾ
Ad Position 24