15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਾਭਾ 'ਚ 2 ਵਜੇ ਤੱਕ ਹੋਈ 45 ਪ੍ਰਤੀਸ਼ਤ ਵੋਟ ਪੋਲ

ਨਾਭਾ, 26 ਮਈ (ਜਗਨਾਰ ਸਿੰਘ ਦੁਲੱਦੀ)- ਨਾਭਾ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਰਾਂ ਵਿੱਚ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ...

Ad Position 21
No active advertisement
ਅਜੀਤ ਡੈਸਕ 26-05-2026

ਨਾਭਾ, 26 ਮਈ (ਜਗਨਾਰ ਸਿੰਘ ਦੁਲੱਦੀ)- ਨਾਭਾ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਰਾਂ ਵਿੱਚ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ, ਕਿਉਂ ਜੋ ਕੜਕਦੀ ਧੁੱਪ ਤੇ ਗਰਮੀ ਦੇ ਬਾਵਜੂਦ ਵੋਟਰਾਂ ਦੀਆਂ ਲੰਮੀਆਂ ਲੰਮੀਆਂ ਲਾਈਨਾਂ ਬੂਥਾਂ ਤੇ ਲੱਗੀਆਂ ਹੋਈਆਂ ਨਜ਼ਰ ਆ ਰਹੀਆਂ ਹਨ।

ਉਪ ਮੰਡਲ ਮੈਜਿਸਟ੍ਰੇਟ ਕਮ ਚੋਣ ਅਫਸਰ ਏਪੀ ਸਿੰਘ ਸੋਮਲ ਨੇ ਦੱਸਿਆ ਕਿ 2 ਵਜੇ ਤੱਕ ਕਰੀਬ 45 ਪ੍ਰਤੀਸ਼ਤ ਵੋਟ ਪੋਲ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਨਾਭਾ ਵਿੱਚ ਕੁੱਲ 23 ਵਾਰਡ ਅਤੇ 52563 ਕੁੱਲ ਵੋਟਰ ਹਨ ਅਤੇ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਪੁਲਿਸ ਵਲੋਂ ਭਾਜਪਾ ਦੇ ਨੇਤਾ ਅਤੇ ਭਗਵੰਤ ਮਾਨ ਦੇ ਸਾਬਕਾ ਓ.ਐਸ.ਡੀ. ਪ੍ਰੋਫੈਸਰ ਓਂਕਾਰ ਸਿੰਘ ਨੂੰ ਕੀਤਾ ਗ੍ਰਿਫ਼... ਅਗਲੀ ਖ਼ਬਰ ਰਾਜਪੁਰਾ ਵਿਖੇ ਦੁਪਹਿਰ ਤੱਕ 32% ਹੋਈ ਪੋਲਿੰਗ
Ad Position 24