15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵਾਰਡ ਨੰਬਰ 15 ਤੋਂ ਅਕਾਲੀ ਉਮੀਦਵਾਰ ਗੁਰਵਿੰਦਰ ਕੌਰ ਨੇ ਪਤੀ ਸਮੇਤ ਪਾਈ ਵੋਟ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 15 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਗੁਰਵਿੰਦਰ ਕੌਰ ਨੇ ਆਪਣੇ ਪਤੀ ਗੁਰਜੀਤ....

Ad Position 21
No active advertisement
ਅਜੀਤ ਡੈਸਕ 26-05-2026

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 15 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਗੁਰਵਿੰਦਰ ਕੌਰ ਨੇ ਆਪਣੇ ਪਤੀ ਗੁਰਜੀਤ ਸਿੰਘ ਨਾਲ ਪੋਲਿੰਗ ਬੂਥ ਤੇ ਪਹੁੰਚ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਉਨ੍ਹਾਂ ਕਿਹਾ ਕਿ ਸਭ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਫਾਜ਼ਿਲਕਾ ਵਿਖੇ ਦੁਪਹਿਰ 2 ਵਜੇ ਤੱਕ ਕਰੀਬ 50 ਪ੍ਰਤੀਸ਼ਤ ਵੋਟਾਂ ਹੋਈਆਂ ਪੋਲ - ਏ.ਆਰ.ਓ ਲਾਲ ਸਿੰਘ ਅਗਲੀ ਖ਼ਬਰ ਫਤਿਹਗੜ੍ਹ ਚੂੜੀਆਂ ਵਿਖੇ 2 ਵਜੇ ਤੱਕ 45% ਵੋਟਾਂ ਪੋਲਿੰਗ ਹੋਈਆਂ
Ad Position 24