15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਪੱਟੀ ਚੋਣਾਂ: ਦੁਪਹਿਰ 2 ਵਜੇ ਤੱਕ 42.66 ਫੀਸਦੀ ਵੋਟਿੰਗ

ਪੱਟੀ, 26 ਮਈ ( ਖਹਿਰਾ, ਕਾਲੇਕੇ,ਚੋਹਲਾ,ਕੁੰਦਰਾ ) ਨਗਰ ਕੌਂਸਲ ਪੱਟੀ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਦੁਪਹਿਰ 2 ਵਜੇ ਤੱਕ ਸ਼ਹਿਰ ਦੀਆਂ 19 ਵਾਰਡਾਂ ਵਿੱਚ ਕੁੱਲ 42.66 ਫੀਸਦੀ ਵੋਟ....

Ad Position 21
No active advertisement
ਅਜੀਤ ਡੈਸਕ 26-05-2026

ਪੱਟੀ, 26 ਮਈ ( ਖਹਿਰਾ, ਕਾਲੇਕੇ,ਚੋਹਲਾ,ਕੁੰਦਰਾ ) ਨਗਰ ਕੌਂਸਲ ਪੱਟੀ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਦੁਪਹਿਰ 2 ਵਜੇ ਤੱਕ ਸ਼ਹਿਰ ਦੀਆਂ 19 ਵਾਰਡਾਂ ਵਿੱਚ ਕੁੱਲ 42.66 ਫੀਸਦੀ ਵੋਟ ਪੋਲ ਹੋ ਚੁੱਕੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਪੱਟੀ ਅਮਨਦੀਪ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਢੰਗ ਨਾਲ ਜਾਰੀ ਹੈ ਅਤੇ ਇੱਕਾ-ਦੁੱਕਾ ਵਾਰਦਾਤਾਂ ਨੂੰ ਛੱਡ ਕੇ ਬਾਕੀ ਸਾਰੇ ਸ਼ਹਿਰ ਵਿੱਚ ਅਮਨ-ਸ਼ਾਂਤੀ ਨਾਲ ਵੋਟਾਂ ਪੈ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਹਰ ਪੋਲਿੰਗ ਬੂਥ ‘ਤੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ। ਵੋਟਰਾਂ ਵਿੱਚ ਵੀ ਚੋਣਾਂ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਖ-ਵੱਖ ਬੂਥਾਂ ‘ਤੇ ਲੋਕ ਲਾਈਨਾਂ ਵਿੱਚ ਖੜ੍ਹ ਕੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 13 ਤੋਂ ਕਾਂਗਰਸ ਉਮੀਦਵਾਰ ਕਿਸ਼ਨ ਪਾਲ ਜੱਜ ਨੇ ਆਪ ਉਮੀਦਵਾਰ ਤੇ ਲਾਏ ਕੁੱਟਮਾਰ ਕਰਨ ਅਤੇ ਬੂਥ ਕੈਪਚਰਿੰਗ ਦੇ ਦ... ਅਗਲੀ ਖ਼ਬਰ ਜ਼ੀਰਕਪੁਰ 'ਚ 35.61 ਫ਼ੀਸਦੀ ਹੋਈ ਪੋਲਿੰਗ
Ad Position 24