15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਚੋਣਾਂ 'ਚ ਹਾਰ ਤੋਂ ਘਬਰਾਈ ਆਮ ਆਦਮੀ ਪਾਰਟੀ ਗੁੰਡਾਗਰਦੀ 'ਤੇ ਉੱਤਰੀ- ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 26 ਮਈ- ਹਰਸਿਮਰਤ ਕੌਰ ਬਾਦਲ ਨੇ ਆਪ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ...

Ad Position 21
No active advertisement
ਅਜੀਤ ਡੈਸਕ 26-05-2026

ਚੰਡੀਗੜ੍ਹ, 26 ਮਈ- ਹਰਸਿਮਰਤ ਕੌਰ ਬਾਦਲ ਨੇ ਆਪ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ ਹਾਰ ਤੋਂ ਘਬਰਾਈ ਆਮ ਆਦਮੀ ਪਾਰਟੀ ਗੁੰਡਾਗਰਦੀ 'ਤੇ ਉੱਤਰੀ ਹੈ।

ਗਿੱਦੜਬਾਹਾ, ਮਜੀਠਾ ਤੇ ਸਮਾਣਾ ਵਿੱਚ ਸਰਕਾਰੀ ਸ਼ਹਿ 'ਤੇ ਲੋਕਤੰਤਰ ਦਾ ਘਾਣ ਹੋ ਰਿਹਾ ਹੈ, ਇਹੀ ਹਾਲ ਬਾਕੀ ਪੰਜਾਬ ਦਾ ਹੈ । ਮੈਂ ਸਮੂਹ ਵੋਟਰਾਂ ਨੂੰ ਅਪੀਲ ਕਰਦੀ ਹਾਂ ਕਿ ਸਰਕਾਰ ਨੂੰ ਉਹਨਾਂ ਦੀ ਇਸ ਧੱਕੇਸ਼ਾਹੀ ਦਾ ਜਵਾਬ ਵੋਟ ਰਾਹੀਂ ਦੇਣ।
ਚੋਣ ਕਮਿਸ਼ਨ ਤੁਰੰਤ ਦੋਸ਼ੀਆਂ 'ਤੇ ਕਾਰਵਾਈ ਕਰੇ ਤੇ ਨਿਰਪੱਖ ਚੋਣਾਂ ਕਰਾਵੇ ।

4-5 ਮਹੀਨੇ ਬਾਅਦ ਧੱਕੇਸ਼ਾਹੀ ਕਰਨ ਵਾਲੇ ਅਫ਼ਸਰਾਂ ਖ਼ਿਲਾਫ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

 

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਹਰਿਆਣਾ ਚੋਣਾਂ ਵਿਚ 3 ਵਜੇ ਤੱਕ 53 ਫੀਸਦੀ ਪੋਲਿੰਗ ਹੋਈ ਅਗਲੀ ਖ਼ਬਰ ਖਮਾਣੋਂ 'ਚ 57.97 ਫੀਸਦੀ ਵੋਟਿੰਗ
Ad Position 24