ਤਪਾ ਮੰਡੀ 26 ਮਈ (ਵਿਜੇ ਸ਼ਰਮਾ)- ਨਗਰ ਕੌਂਸਲ ਤਪਾ ਦੀਆਂ ਪੈ ਰਹੀਆਂ ਵੋਟਾਂ ਦੌਰਾਨ ਪੋਲਿੰਗ ਬੂਥ ਦੇ ਵਾਰਡ ਨੰਬਰ ਸੱਤ ਤੋਂ ਆਜਾਦ ਉਮੀਦਵਾਰ ਗੀਤਾ ਰਾਣੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਪਿਕਾ ਮਿੱਤਲ ਨੇ ਇੱਕ ਦੂਜੇ ਨੂੰ ਜੱਫੀ ਪਾ ਕੇ ਆ ਆਪਸੀ ਭਾਈਚਾਰੇ ਦੀ ਮਿਸਾਲ ਪੇਸ਼ ਕਰਦਿਆਂ ਜੇਤੂ ਚਿੰਨ ਦਿਖਾਇਆ।
ਤਾਜ਼ਾ ਖ਼ਬਰਾਂ
Free
ਚੋਣ ਲੜ ਰਹੇ ਦੋ ਉਮੀਦਵਾਰਾਂ ਨੇ ਆਪਸੀ ਭਾਈਚਾਰੇ ਦੀ ਕੀਤੀ ਮਿਸਾਲ ਪੇਸ਼
ਤਪਾ ਮੰਡੀ 26 ਮਈ (ਵਿਜੇ ਸ਼ਰਮਾ) ਨਗਰ ਕੌਂਸਲ ਤਪਾ ਦੀਆਂ ਪੈ ਰਹੀਆਂ ਵੋਟਾਂ ਦੌਰਾਨ ਪੋਲਿੰਗ ਬੂਥ ਦੇ ਵਾਰਡ ਨੰਬਰ ਸੱਤ ਤੋਂ ਆਜਾਦ...
ਅਜੀਤ ਡੈਸਕ
26-05-2026